ਹੁਣੇ ਹੁਣੇ ਇੱਥੇ ਵਾਪਰਿਆ ਭਿਆਨਕ ਹਾਦਸਾ ਇੰਨੇ ਲੋਕਾਂ ਦੀ ਹੋਈ ਮੌਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਣਸੁਖਾਵੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰਦੀਆਂ ਹਨ ਅਤੇ ਹੁਣ ਇੱਕ ਮੰਦਭਾਗੀ ਖ਼ਬਰ ਜੋਧਪੁਰ ਡਿਵੀਜ਼ਨ ਤੇ ਜਲੂਰ ਤੂੰ ਸਾਹਮਣੇ ਆ ਰਹੀ ਹੈ ਜਿਥੇ ਇਕ ਖੜ੍ਹੇ ਟਰੱਕ ਦੇ ਵਿੱਚ ਇੱਕ ਕਾਰ ਟਕਰਾਉਂਦੀ ਹੈ ਤਾਂ ਇੱਥੇ ਸੱਤ ਲੋਕਾਂ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਏਥੇ ਚਾਰੇ ਪਾਸੇ ਸਹਿਮ ਦਾ ਮਾਹੌਲ

ਪੈਦਾ ਹੋ ਜਾਂਦਾ ਹੈ ਪੁਲੀਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਮਾਮਲੇ ਨੂੰ ਦਰਜ ਕਰਕੇ ਇਸ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਨੂੰ ਵੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਵਿਚ ਸੋਗ ਦੀ ਲਹਿਰ ਹੈ ਦੂਸਰੇ ਪਾਸੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਵੀ ਇਸ ਘਟਨਾ ਉੱਤੇ ਦੁੱਖ ਮਹਿਸੂਸ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ ਹੈ ਵੇਖਿਆ ਜਾਵੇ ਤਾਂ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ

ਤਰ੍ਹਾਂ ਦੀਆਂ ਘਟਨਾਵਾਂ ਰੋਜ਼ਾਨਾ ਹੀ ਵਾਪਰ ਰਹੀਆਂ ਹਨ ਜਦੋਂ ਬਹੁਤ ਸਾਰੇ ਲੋਕ ਇਕ ਦਮ ਹੀ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਜੋ ਇਹ ਖਬਰ ਸਾਹਮਣੇ ਆਈ ਹੈ ਉਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਅਤੇ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੜਕ ਤੇ ਚੱਲਣ ਸਮੇਂ ਸੜਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਾਂ ਫਿਰ ਬਹੁਤ ਜ਼ਿਆਦਾ ਤੇਜ਼ ਰਫ਼ਤਾਰ ਦੇ ਨਾਲ ਆਪਣੇ ਵਾਹਨ ਚਲਾਏ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/-d8hCV4fJZ8

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *