ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵੱਧਦੀ ਹੋਈ ਗਰਮੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਬਹੁਤ ਸਾਰੇ ਥਾਵਾਂ ਤੇ ਤਾਪਮਾਨ ਚਾਲੀ ਡਿਗਰੀ ਤੋਂ ਉੱਪਰ ਸੀ ਜਿਸ ਦੀ ਵਜ੍ਹਾ ਕਾਰਨ ਲੋਕ ਹਾਲੋ ਬੇਹਾਲ ਹੋ ਚੁੱਕੇ ਸੀ ਅਤੇ ਲਗਾਤਾਰ ਇੰਗਲੈਂਡ ਦੀ ਕੋਸ਼ਿਸ਼ ਕਰ ਰਹੇ ਸੀ ਕਿ ਪੰਜਾਬ ਦੇ ਵਿੱਚ ਕਦੋਂ ਤਕ ਮੀਂਹ ਪਵੇਗਾ ਅਤੇ ਹੁਣ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਤੀਹ ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਤੋਂ ਇਲਾਵਾ ਲਗਾਤਾਰ
ਤਿੰਨ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਜਿਸਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੇਗੀ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫਸਲਾਂ ਦੇ ਲਈ ਵੀ ਇਹ ਮੀਂਹ ਲਾਹੇਵੰਦ ਦੱਸਿਆ ਜਾ ਰਿਹਾ ਹੈ ਕਿਉਂਕਿ ਝੋਨੇ ਦਾ ਸੀਜ਼ਨ ਹੈ ਤੇ ਇਸ ਦੌਰਾਨ ਪਾਣੀ ਦੀ ਕਾਫੀ ਜ਼ਿਆਦਾ ਜ਼ਰੂਰਤ ਹੁੰਦੀ ਹੈ ਸੋ ਜੇਕਰ ਇੱਥੇ ਮੀਂਹ ਪੈਂਦਾ ਹੈ ਤਾਂ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ ਵੇਖਿਆ ਜਾਵੇ ਤਾਂ ਪਿਛਲੇ ਕਈ ਦਿਨਾਂ ਤੋਂ ਵਧੇ ਹੋਏ ਤਾਪਮਾਨ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਬਹੁਤ ਸਾਰੇ ਲੋਕ ਬਿਮਾਰੀਆਂ ਨਾਲ ਘਿਰ ਗਏ ਪਰ ਹੁਣ ਮੌਸਮ ਵਿਭਾਗ ਦੇ ਵੱਲੋਂ ਇੱਕ ਰਾਹਤ ਭਰੀ ਖਬਰ ਲੋਕਾਂ ਦੇ ਨਾਲ ਸਾਂਝੀ ਕੀਤੀ ਗਈ ਹੈ ਜਿਸ ਨੇ ਲੋਕਾਂ ਦੇ ਚਿਹਰਿਆਂ ਦੇ ਉੱਤੇ ਖ਼ੁਸ਼ੀ ਲਿਆਂਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।