ਜਿਸ ਥਾਂ ਤੇ ਆ ਗਿਆ ਭਿਆਨਕ ਹੜ੍ਹ ਇੰਨੇ ਲੋਕਾਂ ਦੀ ਹੋਈ ਮੌਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੁੰਦੀ ਹੈ ਪਹਿਲਾਂ ਕੋਰੂਨਾ ਮਹਾਂਮਾਰੀ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖ਼ਤਮ ਹੋ ਗਈ ਅਤੇ ਬਹੁਤ ਸਾਰੇ ਲੋਕ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਹੋਏ ਅਤੇ ਹੋਣਾ ਦੇਸ਼ ਦੇ ਕਈ ਹਿੱਸਿਆਂ ਦੇ ਵਿੱਚ ਭੂਚਾਲ ਅਤੇ ਹੜ੍ਹ ਆਉਣ ਦੀ ਸਮੱਸਿਆ ਸਾਹਮਣੇ ਆ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਰਹੇ ਹਨ

ਅਤੇ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਇਸ ਪ੍ਰਕਾਰ ਦੀਆਂ ਖ਼ਬਰਾਂ ਦੇਖਣ ਸੁਣਨ ਨੂੰ ਮਿਲਦੀਆਂ ਹਨ ਅਤੇ ਇਸ ਦੌਰਾਨ ਲੋਕਾਂ ਨੂੰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋਏ ਹਨ ਜਿਸ ਦੌਰਾਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਅਤੇ ਹੁਣ ਤਕ ਖ਼ਬਰ ਸਾਹਮਣੇ ਆਈ ਹੈ ਕਿ ਇੱਕ ਸੌ ਚੌਂਤੀ ਲੋਕ

ਆਪਣੀ ਜਾਨ ਗਵਾ ਬੈਠੇ ਹਨ ਇਨ੍ਹਾਂ ਹੜ੍ਹਾਂ ਇਸੇ ਵਜ੍ਹਾ ਕਾਰਨ ਜਨਜੀਵਨ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਹੋਇਆ ਹੈ ਬਹੁਤ ਸਾਰੇ ਥਾਵਾਂ ਤੇ ਲੋਕ ਭੁੱਖਮਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਬਹੁਤ ਸਾਰੀਆਂ ਬੀਮਾਰੀਆਂ ਦਾ ਵੀ ਸਾਹਮਣਾ ਕਰ ਰਹੇ ਹਨ ਅਤੇ ਇਨ੍ਹਾਂ ਤਕ ਮਦਦ ਪਹੁੰਚਾਉਣ ਦੇ ਲਈ ਸਰਕਾਰ ਚਲੋ ਕੁਝ ਉਚਿਤ ਕਦਮ ਵੀ ਚੁੱਕੇ ਜਾ ਰਹੇ ਹਨ ਅਤੇ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਹੜ੍ਹਾਂ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ ਦੇਖਿਆ ਜਾਵੇ ਤਾਂ ਇਹ ਹੜ੍ਹ ਪਰ ਹੀ ਸਮੁੰਦਰੀ ਇਲਾਕਿਆਂ ਦੇ ਵਿੱਚ ਆਉਂਦੇ ਹਨ ਭਾਵ ਜਿਹੜੇ ਇਲਾਕੇ ਸਮੁੰਦਰ ਦੇ ਨਜ਼ਦੀਕ ਪਾਏ ਜਾਂਦੇ ਹਨ ਉਨ੍ਹਾਂ ਥਾਵਾਂ ਤੇ ਇਹ ਹੜ੍ਹ ਬਹੁਤ ਜ਼ਿਆਦਾ ਆਉਂਦੇ ਹਨ ਅਤੇ ਅਕਸਰ ਹੀ ਇਸ ਤਰ੍ਹਾਂ ਦੀਆਂ ਖ਼ਬਰਾਂ ਦੇਖਣ ਸੁਣਨ ਨੂੰ ਮਿਲਦੀਆਂ ਹਨ ਜੋ ਬਹੁਤ ਬੁਰੇ ਤਰੀਕੇ ਦੇ ਨਾਲ ਲੋਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *