ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਕੋਲ ਆਪਣੇ ਵਾਹਨ ਹੁੰਦੇ ਹਨ ਕਿਉਂਕਿ ਜ਼ਿਆਦਾਤਰ ਲੋਕ ਕੰਮਕਾਰ ਦੀ ਭਾਲ ਦੇ ਵਿਚ ਜਾਂ ਫਿਰ ਕੁਝ ਹੋਰ ਜ਼ਰੂਰੀ ਕੰਮਾਂ ਦੇ ਲਈ ਇਕ ਥਾਂ ਤੋਂ ਦੂਸਰੀ ਥਾਂ ਤੇ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਚਲੋ ਪੈਟਰੋਲ ਅਤੇ ਡੀਜ਼ਲ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਜ਼ਿਆਦਾ ਵਧ ਗਈਆਂ ਹਨ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਤੇ ਦੂਸਰੇ ਪਾਸੇ ਅੱਜ ਦੇ ਸਮੇਂ
ਵਿੱਚ ਪੈਟਰੋਲ ਅਤੇ ਡੀਜ਼ਲ ਦਾ ਇਸਤੇਮਾਲ ਬਹੁਤ ਜ਼ਿਆਦਾ ਹੋਣ ਲੱਗਿਆ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੀਆਂ ਕੀਮਤਾਂ ਦੇ ਵਿੱਚ ਵੀ ਵਾਧਾ ਹੋ ਰਿਹਾ ਹੈ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਜ਼ਿਆਦਾ ਵਾਹਨ ਚੱਲਣ ਦੀ ਵਜ੍ਹਾ ਕਾਰਨ ਪ੍ਰਦੂਸ਼ਣ ਵੀ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ ਜਿਸ ਦੇ ਚਲਦੇ ਸਰਕਾਰ ਦੇ ਵੱਲੋਂ ਹੁਣ ਇਲੈਕਟ੍ਰਿਕ ਵਾਹਨਾਂ ਨੂੰ ਪਹਿਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਲੋਕਾਂ ਨੂੰ ਇਲੈਕਟ੍ਰਿਕ ਵਾਹਨ ਖਰੀਦਣ ਦੇ ਲਈ ਕੁਝ ਦੁੱਧ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਤੇ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਨਿਤਿਨ ਗਡਕਰੀ ਦੇ ਵੱਲੋਂ ਇਹ ਖ਼ਬਰ ਸਾਂਝੀ ਕੀਤੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੈਟਰੋਲ
ਡੀਜ਼ਲ ਵਾਲੇ ਵਾਹਨਾਂ ਦੀ ਲਾਗਤ ਦੇ ਬਰਾਬਰ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਰੱਖੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਲੈਕਟ੍ਰਿਕ ਵਾਹਨਾਂ ਨੂੰ ਖ਼ਰੀਦਣ ਅਤੇ ਆਉਣ ਵਾਲੇ ਸਮੇਂ ਦੇ ਵਿਚ ਪੈਟਰੋਲ ਤੇ ਡੀਜ਼ਲ ਦੀ ਘੱਟ ਜ਼ਰੂਰਤ ਪਵੇ।ਇਸ ਤੋਂ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਇਸਤੇਮਾਲ ਕੀਤਾ ਜਾਣਾ ਸ਼ੁਰੂ ਵੀ ਕੀਤਾ ਜਾ ਚੁੱਕਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।