ਪੰਜਾਬ ਦੇ ਵਿੱਚ ਹੁਣੇ ਹੁਣੇ ਵੀਹ ਮੱਝਾਂ ਡੁੱਬਿਆ ਨਹਿਰ ਦੇ ਵਿੱਚ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਨਮ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਅੱਜ ਭਵਾਨੀਗੜ੍ਹ ਦੇ ਇਕ ਪਿੰਡ ਦੇ ਵਿਚ ਵੱਡਾ ਹਾਦਸਾ ਵਾਪਰਿਆ ਜਿਥੇ ਕਿ ਦੱਸਿਆ ਜਾਵੇ ਕਿ ਕਿਸਾਨ ਦੇ ਕੋਲ ਆਪਣੀਆਂ ਮੱਝਾਂ ਨਹਿਰ ਤੇ ਨਹਾਉਣ ਦੇ ਲਈ ਲੈ ਕੇ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਪਾਣੀ ਦਾ ਵਹਾਅ ਜ਼ਿਆਦਾ ਹੋਣ ਦੇ

ਕਾਰਨ ਇਸ ਦੀਆਂ ਵੀਹ ਮੱਝਾਂ ਪਾਣੀ ਵਿੱਚ ਤਰ ਗਈਆਂ ਜਿਸ ਤੋਂ ਬਾਅਦ ਇਨ੍ਹਾਂ ਨੂੰ ਨਿਆਮਤਪੁਰ ਦੇ ਕੋਲ ਜਾ ਕੇ ਇਨ੍ਹਾਂ ਨੂੰ ਬਾਹਰ ਕੱਢਿਆ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਤੇਰਾਂ ਮੱਝਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇਸ ਕਿਸਾਨ ਦਾ ਵੱਡਾ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਵਿਅਕਤੀ ਨੂੰ ਹੁਣ ਸਰਕਾਰ ਦੇ ਵੱਲੋਂ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਰਿਸ਼ਤਾ ਥੋੜ੍ਹਾ ਬਹੁਤਾ ਨੁਕਸਾਨ ਘਟਾਇਆ ਜਾ ਸਕੇ

ਕਿਉਂਕਿ ਇਸ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੂੰ ਇਸ ਦੀ ਮਦਦ ਕਰਨੀ ਚਾਹੀਦੀ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦਿਸ਼ਾ ਕਿਉਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *