ਪੰਜਾਬ ਦੇ ਵਿੱਚ ਹੁਣੇ ਹੁਣੇ ਇੱਥੇ ਫਟ ਗਿਆ ਸਿਲੰਡਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਇਕ ਸਬਜ਼ੀ ਮੰਡੀ ਦੇ ਵਿੱਚ ਇੱਥੇ ਵੱਡੀ ਹਾਦਸਾ ਵਾਪਰ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਵੇਰੇ ਹੀ ਇੱਥੇ ਸਬਜ਼ੀ ਮੰਡੀ ਦੇ ਵਿੱਚ ਇੱਕ ਬੇਸਮੈਂਟ ਦੇ ਗੈਸ ਸਿਲੰਡਰ ਫਟ ਗਿਆ ਜਿਸ ਤੋਂ ਆਦੇਸ਼ ਜਾਰੀ ਕੀਤੇ

ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਜਿਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਇੱਥੇ ਹਫੜਾ ਦਫੜੀ ਮੱਚ ਗਈ ਅਤੇ ਲੋਕਾਂ ਦੇ ਵੱਲੋਂ ਇੱਥੇ ਇਸ ਵਿਅਕਤੀ ਨੂੰ ਜਲਦੀ ਜਲਦੀ ਹਸਪਤਾਲ ਪਹੁੰਚਾਇਆ ਗਿਆ ਹੈ ਜਿੱਥੇ ਕਿ ਡਾਕਟਰਾਂ ਵੱਲੋਂ ਕਿਹਾ ਜਾ ਰਿਹਾ ਹੈ ਕੀ ਵਿਅਕਤੀ ਖ਼ਤਰੇ ਵਿੱਚੋਂ ਬਾਹਰ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *