ਪੰਜਾਬ ਦੇ ਵਿੱਚ ਇੱਥੇ ਆਇਆ ਭਾਰੀ ਮੀਂਹ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਜਦੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਮੁਹਾਲੀ ਦੇ ਵਿੱਚ ਭਾਰੀ

ਮੀਂਹ ਪੈ ਜਾਣ ਦੇ ਕਾਰਨ ਇੱਥੋਂ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਪ੍ਰਸ਼ਾਸਨ ਦੇ ਵੱਲੋਂ ਇੱਥੇ ਪ੍ਰਬੰਧ ਸਹੀ ਤਰੀਕੇ ਨਾਲ ਨਹੀਂ ਕੀਤੇ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮੁਹਾਲੀ ਦੇ ਵਿੱਚ ਜ਼ਿਆਦਾ ਮੀਂਹ ਪੈ ਜਾਣ ਦੇ ਕਾਰਨ ਇੱਥੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਮੋਹਾਲੀ ਦੇ ਵਿੱਚ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਜਾ ਚੁੱਕਿਆ ਹੈ ਕਿਉਂਕਿ ਇੱਥੇ ਪਾਣੀ ਦੇ ਨਿਕਾਸ

ਦਾ ਕੋਈ ਸਹੀ ਪ੍ਰਬੰਧ ਨਹੀਂ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਪ੍ਰਸ਼ਾਸਨ ਉੱਪਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਤੇ ਕਿਹਾ ਜ਼ਾਹਿਰ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਗੱਲਾਂ ਬੜੀਆਂ ਬਣੇ ਕੀਤੀਆਂ ਜਾਂਦੀਆਂ ਹਨ ਪਰ ਆਪਣਾ ਕੰਮ ਸਹੀ ਤਰੀਕੇ ਨਾਲ ਹੀ ਕੀਤਾ ਜਾਂਦਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਹੁਣ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਕਰੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰੇ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *