ਖਾਣ ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਹੁਣ ਇਹ ਚੀਜ਼ਾਂ ਹੋਣ ਜਾ ਰਹੀਆਂ ਹਨ ਮਹਿੰਗੀਆਂ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ ਉਹ ਨਿਸ਼ਚੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਹੁਣ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਲੋਕਾਂ ਦੀਆਂ ਜੇਬਾਂ ਦੇ ਉੱਪਰ ਭਾਰ ਪੈਣ ਵਾਲਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਜਿੱਥੇ ਬਹੁਤ ਸਾਰੇ

ਚੀਜ਼ਾਂ ਖ਼ਰੀਦੀਆਂ ਜਾਂਦੀਆਂ ਹਨ ਉਸ ਦੇ ਉੱਪਰੋਂ ਉਨ੍ਹਾਂ ਹੁਣ ਜੀਐੱਸਟੀ ਦੇਣੀ ਪਵੇਗੀ ਯਸ਼ਵੀ ਦੱਸਿਆ ਜਾ ਰਿਹਾ ਹੈ ਕਿ ਦੁੱਧ ਦਹੀਂ ਲੱਸੀ ਮੱਖਣ ਦੇ ਉੱਪਰ ਜੇਕਰ ਤੁਸੀਂ ਇਹ ਖਰੀਦਦੇ ਹੋ ਤਾਂ ਤੁਹਾਨੂੰ ਇਸ ਦੇ ਉੱਪਰ ਵੀ ਜੀਐੱਸਟੀ ਦੇਣੀ ਪਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਸੀਂ ਕਿਤੇ ਘੁੰਮਣ ਦੇ ਲਈ ਜਾਂਦੇ ਹੋ ਅਤੇ ਤੁਸੀਂ ਇੱਥੇ ਹਜ਼ਾਰ ਰੁਪਏ ਤੱਕ ਦਾ ਕਮਰਾ ਕਿਰਾਏ ਤੇ ਲੈਂਦੇ ਹੋ ਤਾਂ ਤੁਹਾਨੂੰ ਹਜ਼ਾਰ ਰੁਪਏ ਤੋਂ ਉੱਪਰ ਦੇ ਕਮਰੇ ਦੇ ਉੱਪਰ ਵੀ ਜੀਐੱਸਟੀ ਦੇਣਾ ਹੋਵੇਗਾ ਜਿਸ ਦੇ ਨਾਲ ਤੁਹਾਡੀ ਜੇਬ ਤੇ ਉੱਪਰ ਦੁੱਗਣਾ ਅਸਰ ਪਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇ ਤੁਸੀਂ ਹਸਪਤਾਲ ਦੇ ਵਿੱਚ ਦਾਖ਼ਲ ਹੋ ਅਤੇ ਤੁਹਾਡੇ ਕੋਲ

ਪ੍ਰਾਈਵੇਟ ਕਮਰਾ ਹੈ ਅਤੇ ਜਿਸ ਦਾ ਕਿਰਾਇਆ ਪੰਜ ਹਜ਼ਾਰ ਰੁਪਏ ਤੋਂ ਉੱਪਰ ਹੈ ਉਸ ਉਪਰ ਵੀ ਤੁਹਾਨੂੰ ਜੀਐੱਸਟੀ ਦੇਣੀ ਪਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੋਰ ਬਹੁਤ ਸਾਰੇ ਅਜਿਹੇ ਮਾਮਲੇ ਹਨ ਜਿਨ੍ਹਾਂ ਦੇ ਵਿੱਚ ਤੁਹਾਨੂੰ ਜੀਐੱਸਟੀ ਦੇਣੀ ਪਵੇਗੀ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *