ਹੁਣ ਭਾਰਤ ਵਿੱਚ ਇਨ੍ਹਾਂ ਚੀਜ਼ਾਂ ਤੇ ਲੱਗੀ ਵੱਡੀ ਪਾਬੰਦੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਨ ਕਾਫੀ ਜ਼ਿਆਦਾ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਦੇਖਣ ਸੁਣਨ ਨੂੰ ਮਿਲਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਜ਼ਰੂਰ ਕਰ ਦਿੰਦੀਆਂ ਹਨ ਪਰ ਫਿਰ ਵੀ ਕੁਝ ਲੋਕਾਂ ਦੇ ਵੱਲੋਂ ਵਾਤਾਵਰਨ ਨੂੰ ਖ਼ਰਾਬ ਕਰਨ ਜੇ ਕੋਈ ਕਸਰ ਨਹੀਂ ਛੱਡੀ ਜਾਂਦੀ ਅੱਜ ਦੇ ਸਮੇਂ ਵਿੱਚ ਇਨਸਾਨ ਨੇ ਸਿਰਫ਼ ਆਪਣੀ ਸਹੂਲਤ ਦੀ ਖਾਤਰ ਵਾਤਾਵਰਨ ਦੇ ਨਾਲ ਬਹੁਤ ਜ਼ਿਆਦਾ ਖਿਲਵਾੜ ਕਰ ਦਿੱਤਾ ਹੈ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਵੱਖੋ ਵੱਖਰੀਆਂ ਚੀਜ਼ਾਂ ਇਸਤੇਮਾਲ ਦੇ ਵਿੱਚ

ਲਿਆਂਦੀਆਂ ਜਾਂਦੀਆਂ ਹਨ ਜੋ ਸਿਰਫ਼ ਇੱਕ ਵਾਰ ਹੀ ਇਸਤੇਮਾਲ ਦੇ ਵਿੱਚ ਲਿਆਂਦੀਆਂ ਰਹਿੰਦੀਆਂ ਹਨ ਅਤੇ ਬਾਅਦ ਵਿੱਚ ਉਨ੍ਹਾਂ ਦਾ ਕੋਈ ਕੰਮ ਨਹੀਂ ਹੁੰਦਾ ਭਾਵ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੇ ਨਾਲ ਇਸਤੇਮਾਲ ਦੇ ਵਿੱਚ ਨਹੀਂ ਲਿਆਂਦਾ ਜਾ ਸਕਦਾ ਜਾਂ ਫਿਰ ਉਨ੍ਹਾਂ ਦੀ ਰੀਸਾਇਕਲਿੰਗ ਨਹੀਂ ਕੀਤੀ ਜਾ ਸਕਦੀ ਉਨ੍ਹਾਂ ਤੋਂ ਦੁਬਾਰਾ ਕੋਈ ਚੀਜ਼ ਨਹੀਂ ਬਣਾਈ ਜਾ ਸਕਦੀ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਇਨ੍ਹਾਂ ਨੂੰ ਅੱਗ ਲਗਾ ਕੇ ਸਾੜ ਦਿੰਦੇ ਹਨ ਜਾਂ ਫਿਰ ਧਰਤੀ ਦੇ ਵਿੱਚ ਦੱਬ ਦਿੰਦੇ ਹਨ

ਜਿਸ ਦੀ ਵਜ੍ਹਾ ਕਾਰਨ ਜ਼ਮੀਨ ਖ਼ਰਾਬ ਹੋਣ ਲੱਗ ਜਾਂਦੀ ਹੈ ਤੇ ਜੇਕਰ ਇਨ੍ਹਾਂ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ ਤਾਂ ਹਵਾ ਪ੍ਰਦੂਸ਼ਣ ਹੁੰਦਾ ਹੈ ਤੇ ਬਹੁਤ ਸਾਰੀਆਂ ਬਿਮਾਰੀਆਂ ਵੀ ਲਗਦੀਆਂ ਹਨ ਸੋ ਹੁਣ ਇਸ ਨੂੰ ਵੇਖਦੇ ਹੋਏ ਸਰਕਾਰ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਸਿੰਗਲ ਯੂਜ਼ ਚੀਜ਼ਾਂ ਨੂੰ ਦੋਬਾਰਾ ਨਹੀਂ ਬਣਾਇਆ ਜਾਵੇਗਾ ਭਾਵ ਇਨ੍ਹਾਂ ਦੀ ਵਿਕਰੀ ਤੇ ਰੋਕ ਲਗਾ ਦਿੱਤੀ ਗਈ ਹੈ ਤੇ ਵੱਡੀਆਂ ਫੈਕਟਰੀਆਂ ਜੋ ਇਨ੍ਹਾਂ ਨੂੰ ਬਣਾਉਂਦੀਆਂ ਹਨ ਉਨ੍ਹਾਂ ਦੇ ਉੱਤੇ ਰੋਕ ਲਗਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਆਮ ਕਿ ਹੋਟਲਾਂ ਰੈਸਟੋਰੈਂਟਾਂ ਜਾਂ ਫਿਰ ਘਰਾਂ ਦੇ ਵਿੱਚ ਇਸਤੇਮਾਲ ਹੋਣ ਵਾਲੇ ਪਲਾਸਟਿਕ ਦੇ ਚਮਚ ਸਟ੍ਰਾਅ ਪਲੇਟਾਂ ਆਦਤ ਤੁਹਾਨੂੰ ਬਾਜ਼ਾਰਾਂ ਦੇ ਵਿੱਚ ਵੇਖਣ ਨੂੰ ਨਹੀਂ ਮਿਲਣਗੇ ਸੋ ਇਨ੍ਹਾਂ ਦੇ ਉੱਤੇ ਬੈਨ ਲਗਾ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *