ਪ੍ਰਧਾਨਮੰਤਰੀ ਮੋਦੀ ਦੇਣਗੇ ਪੰਜਾਬ ਨੂੰ ਵੱਡਾ ਤੋਹਫਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਲਡ਼ੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਮੇਂ ਜਦੋਂ ਨਰਿੰਦਰ ਮੋਦੀ ਪੰਜਾਬ ਵਿੱਚ ਪਹੁੰਚੇ ਸਨ ਤਾਂ ਉਨ੍ਹਾਂ ਨੇ ਫਿਰੋਜ਼ਪੁਰ ਦੇ ਵਿਚ ਪਹੁੰਚ ਕੇ ਇਕ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਾ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਚਰਨਜੀਤ

ਚੰਨੀ ਦੀ ਸਰਕਾਰ ਸੀ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਦਾ ਖਾਸ ਪ੍ਰਬੰਧ ਨਾ ਹੁੰਦੇ ਹੋਏ ਹੋਏ ਇੱਥੋਂ ਵਾਪਸ ਚਲੇ ਗਏ ਸਨ ਜਿਸ ਤੋਂ ਬਾਅਦ ਦਹਿਸ਼ਤ ਹਰੇਕ ਹੁਣ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਲੋਂ ਵਿਧਾਨ ਸਭਾ ਦੇ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ ਤ੍ਰੀਮਤ ਵੱਲ ਦੱਸਿਆ ਗਿਆ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰ ਤੋਂ ਫਿਰੋਜ਼ਪੁਰ ਦੇ ਵਿੱਚ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰ ਸਕਦੇ

ਹਨ ਜਿਸ ਤੋਂ ਬਾਅਦ ਦੁਸਹਿਰੇ ਕੂਨਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਾਲੇ ਤੱਕ ਇਹ ਪੱਕੇ ਤੌਰ ਤੇ ਨਹੀਂ ਹੈ ਕਿ ਨਰਿੰਦਰ ਮੋਦੀ ਖੁਦ ਇੱਥੇ ਆ ਕੇ ਇਸ ਦਾ ਉਦਘਾਟਨ ਕਰਨਗੇ ਜਾਂ ਫਿਰ ਉਨ੍ਹਾਂ ਦੇ ਬੁਲਾਉਣ ਨਾਲ ਆਨਲਾਈਨ ਤਰੀਕੇ ਦੇ ਨਾਲ ਇਸ ਤੇ ਉਦਘਾਟਨ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਸ ਤਰੀਕੇ ਦਾ ਕੋਈ ਵੀ ਸੈਂਟਰ ਇੱਥੇ ਖੋਲ੍ਹਦਾ ਹੈ ਤਾਂ ਇਸ ਦੇ ਨਾਲ ਪੰਜਾਬ ਦਾ ਵਿਕਾਸ ਹੋਵੇਗਾ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *