ਪੰਜਾਬ ਦੇ ਵਿੱਚ ਲੱਗ ਗਈ ਇਹ ਸਖ਼ਤ ਪਾਬੰਦੀ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਚੋਣ ਪ੍ਰਚਾਰ ਸਮੇਂ ਪੰਜਾਬ ਦੇ ਲੋਕਾਂ ਦੇ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਪੈ ਗਿਆ ਸੀ ਅਤੇ ਹੁਣ ਇਸ ਗਾਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਜੁਲਾਈ ਤੋਂ ਸਾਰੇ ਲੋਕਾਂ ਨੂੰ ਇਹ ਸੁਵਿਧਾ ਦਿੱਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਤਹੇਤਰ ਲੱਖ ਦੇ ਕਰੀਬ ਲੋਕਾਂ ਨੂੰ ਇਸ ਦਾ ਫ਼ਾਇਦਾ

ਮਿਲਣ ਜਾ ਰਿਹਾ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅਨੁਸੂਚਿਤ ਜਾਤੀਆਂ ਭਾਵ ਜਿਹੜੇ ਲੋਕ ਜਨਰਲ ਵਰਗ ਦੇ ਨਾਲ ਸਬੰਧ ਨਹੀਂ ਰੱਖਦੇ ਹਨ ਉਨ੍ਹਾਂ ਨੂੰ ਮਹੀਨੇ ਦੇ ਵਿੱਚ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਮਿਲੇਗੀ ਅਤੇ ਕਈ ਮਹੀਨਿਆਂ ਦੇ ਵਿੱਚ ਛੇ ਸੌ ਯੂਨਿਟ ਮੁਫਤ ਮਿਲਣਗੇ ਤੇ ਜੇਕਰ ਉਨ੍ਹਾਂ ਦੇ ਵੱਲੋਂ ਛੇ ਸੌ ਯੂਨਿਟ ਤੋਂ ਜ਼ਿਆਦਾ ਬਿਜਲੀ ਇਸਤੇਮਾਲ ਦੇ ਵਿੱਚ ਲਿਆਂਦੀ ਜਾਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਛੇ ਸੌ ਤੋਂ ਬਾਅਦ ਜਿੰਨੇ ਵੀ ਯੂਨਿਟ ਇਸਤੇਮਾਲ ਦੇ ਵਿੱਚ ਲਿਆਂਦੇ ਜਾਣਗੇ ਸਿਰਫ

ਉਨ੍ਹਾਂ ਦਾ ਕੱਲ੍ਹ ਉਨ੍ਹਾਂ ਨੂੰ ਅਦਾ ਕਰਨਾ ਪਵੇਗਾ ਅਤੇ ਦੂਸਰੇ ਪਾਸੇ ਜੇਕਰ ਜਨਰਲ ਵਰਗ ਦੇ ਵੱਲੋਂ ਦੋ ਮਹੀਨਿਆਂ ਦੇ ਵਿੱਚ ਛੇ ਸੌ ਯੂਨਿਟ ਤੋਂ ਇੱਕ ਵੀ ਯੂਨਿਟ ਉੱਪਰ ਖ਼ਰਚ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੂਰਾ ਦਾ ਪੂਰਾ ਬਿੱਲ ਅਦਾ ਕਰਨਾ ਪਵੇਗਾ ਸੋ ਇਸ ਸ਼ਰਤ ਦੇ ਨਾਲ ਇਹ ਕਰੀਮ ਲਾਗੂ ਕਰ ਦਿੱਤੀ ਗਈ ਹੈ ਤੇ ਦੂਸਰੇ ਪਾਸੇ ਪਾਰਟੀ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਵੀ ਹੱਲ ਕਰ ਦਿੱਤਾ ਜਾਵੇਗਾ ਇਸ ਮਾਮਲੇ ਸਬੰਧੀ ਬਹੁਤ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਕੁਝ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ ਜਿਸ ਦਿਨ ਲੋਕਾਂ ਨੂੰ ਰੁਜ਼ਗਾਰ ਮਿਲੇ ਤੇ ਚੋਣ ਪ੍ਰਚਾਰ ਦੇ ਵਿਚ ਮੁਫ਼ਤਖੋਰੀ ਦੀਆਂ ਸਕੀਮਾਂ ਦੇ ਐਲਾਨ ਨਹੀਂ ਕੀਤੇ ਜਾਣੇ ਚਾਹੀਦੇ ਕਿਉਂਕਿ ਬਾਅਦ ਵਿੱਚ ਇਨ੍ਹਾਂ ਨੂੰ ਪੂਰਾ ਕਰਨ ਦੇ ਵਿੱਚ ਸਰਕਾਰਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਪੰਜਾਬ ਦੇ ਪੈਸੇ ਦਾ ਵੀ ਬਹੁਤ ਗਲਤ ਇਸਤੇਮਾਲ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *