ਹੁਣੇ ਹੁਣੇ ਦਿੱਲੀ ਤੋਂ ਆਏ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਜ਼ਿਮਨੀ ਚੋਣਾਂ ਦੀ ਹਾਰ ਤੋਂ ਬਾਅਦ ਹੁਣ ਪਹਿਲੀ ਵਾਰ ਦਿੱਲੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕੀਤੀ ਗਈ ਜਿਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੀ ਰਾਘਵ ਚੱਢਾ ਵੀ ਮੌਜੂਦ ਸਨ ਜਿਨ੍ਹਾਂ ਦੇ ਵੱਲੋਂ ਇਸ ਹਾਰ ਦੇ ਉੱਪਰ ਵੀ ਗੱਲਬਾਤ ਕੀਤੀ ਗਈ ਅਤੇ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਸਮੇਂ ਦੇ ਵਿੱਚ ਉਹਨਾਂ ਦੇ ਵਲੋਂ ਕਿਵੇਂ ਕੰਮ ਕਰ ਕੀਤਾ ਜਾਣਾ ਹੈ ਇਸ ਦੇ ਉੱਪਰ ਵੀ ਗੱਲਬਾਤ ਕੀਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਨਾਲ ਨਾਲ ਹੋਰ ਬਹੁਤ ਸਾਰੇ ਮੰਤਰੀ ਇਸ ਮੀਟਿੰਗ ਦੇ ਵਿੱਚ ਹਿੱਸਾ ਲੈ ਰਹੇ ਹਨ ਜਿਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੇ ਵੱਲੋਂ ਪੰਜਾਬ ਜਾਂ ਫਿਰ ਹੋਰ ਰਾਜਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਅੱਗੇ ਖਿੱਚਣ ਲਿਆ ਜਾਵੇ

ਪਰ ਗੱਲਬਾਤ ਕੀਤੀ ਜਾਵੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾ ਕਾਰਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦਿੱਲੀ ਜਾਣ ਦੇ ਉੱਪਰ ਲੋਕਾਂ ਦੇ ਬਿਲ ਦਾ ਵਿਰੋਧ ਕੀਤਾ ਜਾਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *