WHO ਨੇ ਜਾਰੀ ਕੀਤਾ ਇਹ ਬਡ਼ਾ ਅਲਰਟ..

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿੱਚ ਕਰੁਣਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੀ ਵਜ੍ਹਾ ਕਾਰਨ ਆਪਣੀ ਜਾਨ ਗੁਆ ਬੈਠੇ ਅਤੇ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਵੀ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਇਸ ਬਿਮਾਰੀ ਦੇ ਨਾਲ ਪੀਡ਼ਤ ਹੋਣ ਤੋਂ ਬਾਅਦ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਜਿਸ ਦੇ ਚਲਦੇ ਹੁਣ ਡਬਲਿਊ ਐਚਓ

ਨੇ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਪਵੇਗਾ ਇਸ ਮਹਾਂਮਾਰੀ ਤੋਂ ਬਚਣ ਦੇ ਲਈ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣੀਆਂ ਪੈਣਗੀਆਂ ਤਾਂ ਹੀ ਇਸ ਸਮੱਸਿਆ ਤੋਂ ਨਿਜਾਤ ਪਾਈ ਜਾ ਸਕਦੀ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਮੱਸਿਆਵਾਂ ਹੋਰ ਜ਼ਿਆਦਾ ਵਧ ਸਕਦੀਆਂ ਹਨ ਕਿਉਂਕਿ ਦੇਸ਼ ਭਰ ਦੇ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਫਿਰ ਤੋਂ ਵਧਣ ਲੱਗੀਆਂ ਹਨ ਕੋਰੂਨਾ ਮਾਮਲੇ ਲਗਾਤਾਰ ਵੱਧਦੇ ਹੋਏ ਦਿਖਾਈ ਦੇ ਰਹੇ ਹਨ।ਜਿਸ ਬਾਰੇ ਡਬਲਿਊਐਚਓ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ

ਜਿਨ੍ਹਾਂ ਦੇ ਵੱਲੋਂ ਖਾਣ ਪੀਣ ਦਾ ਧਿਆਨ ਨਹੀਂ ਰੱਖਿਆ ਜਾਂਦਾ ਜਾਂ ਫਿਰ ਉਨ੍ਹਾਂ ਦਾ ਰਹਿਣ ਸਹਿਣ ਗ਼ਲਤ ਹੋ ਜਾਂਦਾ ਹੈ ਸਾਵਧਾਨੀਆਂ ਨਹੀਂ ਵਰਤੀਆਂ ਜਾਂਦੀਆਂ ਜਿਸ ਦੇ ਚੱਲਦੇ ਲੋਕ ਕੋਰੂਨਾ ਮਹਾਂਮਾਰੀ ਦੀ ਲਪੇਟ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਸੋ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਵਿਚ ਕੋਰੂਨਾ ਦੇ ਕੋਈ ਲੱਛਣ ਦਿਖਾਈ ਦੇ ਰਹੇ ਹਨ ਤਾਂ ਉਨ੍ਹਾਂ ਨੂੰ ਆਪਣਾ ਚੈਕਅੱਪ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਇਲਾਜ ਹੋ ਸਕੇ ਇਸ ਤੋਂ ਇਲਾਵਾ ਵੈਕਸੀਨ ਲੈਣ ਦੇ ਲਈ ਵੀ ਕੁੱਲੂ ਐਸੋ ਦੇ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਵੈਕਸੀਨ ਨਹੀਂ ਲਗਵਾਈ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਸਾਹਮਣੇ ਆ ਸਕਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *