ਪੰਜਾਬ ਦੇ ਵਿੱਚ ਪਤੀ ਪਤਨੀ ਨੇ ਕੀਤਾ ਇਹ ਮਾੜਾ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਬਹੁਤੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਕਿ ਮਾਨਸਿਕ ਤੌਰ ਤੇ ਤਣਾਅ ਹੁੰਦਾ ਹੈ ਅਤੇ ਉਨ੍ਹਾਂ ਦੇ ਭਾਰਤ ਵੱਲੋਂ ਕਈ ਵਾਰ ਅਜਿਹੇ ਕਾਰਨਾਮੇ ਕਰ ਲਏ ਜਾਂਦੇ ਹਨ ਜਿਸਦੇ ਕਾਨੂੰਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ

ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦੇ ਇੱਕ ਪਿੰਡ ਠੂਠਿਆਂਵਾਲੀ ਦੇ ਵਿਚ ਇਕ ਪਰਿਵਾਰ ਦੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਕਰਜ਼ ਨੂੰ ਲੈ ਕੇ ਇਨ੍ਹਾਂ ਦੇ ਸਿਰ ਦੇ ਉੱਪਰ ਮਾਨਸਿਕ ਤਣਾਅ ਬਣਿਆ ਹੋਇਆ ਸੀ ਇਸੇ ਕਾਰਨ ਲਿਖਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਲੋਕਾਂ ਦੇ ਵੱਲੋਂ ਹੁਣ ਨਹਿਰ ਵਿੱਚ ਛਾਲ ਮਾਰ ਕੇ ਇਹ ਕੰਮ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੇਸ ਦੇ ਵਿੱਚ ਪਤੀ ਪਤਨੀ ਦੇ ਨਾਲ ਉਨ੍ਹਾਂ ਦਾ ਸਾਲ ਦਾ ਬੱਚਾ ਵੀ ਸੀ ਜਿਨ੍ਹਾਂ ਦੇ ਵੱਲੋਂ ਇੱਥੇ ਇੱਕ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਜਿਸ ਤੋਂ ਬਾਅਦ ਲੋਕਾਂ ਨੇ ਇਸ ਮਾਮਲੇ ਉੱਪਰ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *