ਮੌਸਮ ਵਿਭਾਗ ਨੇ ਜਾਰੀ ਕੀਤਾ ਹੈ ਵੱਡਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਅਕਸਰ ਹੀ ਬਹੁਤ ਹੈ ਅਲਰਟ ਜਾਰੀ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ

ਦੱਸਿਆ ਜਾ ਰਿਹਾ ਹੈ ਕਿ ਹੁਣ ਮੌਸਮ ਵਿਭਾਗ ਦੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਦੇ ਨਾਲ ਨਾਲ ਉਸ ਦੇ ਨਾਲ ਲੱਗਦੇ ਸੂਬਿਆਂ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮੌਨਸੂਨ ਦੇ ਨਾਲ ਸਾਰੇ ਹੀ ਸੂਬਿਆਂ ਦੇ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸਾਰੇ ਹੀ ਸੂਬਿਆਂ ਦੇ ਵਿੱਚ ਬਹੁਤ ਜ਼ਿਆਦਾ ਗਰਮੀ ਹੋਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ

ਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਆਉਣ ਵਾਲੇ ਥੋੜ੍ਹੇ ਦਿਨਾਂ ਦੇ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਚਾਰ ਅਤੇ ਪੰਜ ਮਈ ਨੂੰ ਪੰਜਾਬ ਦੇ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ ਜਿਸਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *