ਪੰਜਾਬ ਦੇ ਵਿੱਚ ਲੱਗੀ ਇਹ ਵੱਡੀ ਪਾਬੰਦੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਇਹ ਚੀਜ਼ ਪੂਰੀ ਤਰੀਕੇ ਦੇਣਾ ਬੰਦ ਕਰ ਦਿੱਤੇ ਗਏ ਦੱਸੇ ਗਏ ਦੱਸਿਆ ਜਾ ਰਿਹਾ ਹੈ ਪੰਜਾਬ ਸਰਕਾਰ ਦੇ ਵੱਲੋਂ ਪਿਛਲੇ ਦਿਨੀਂ ਉਨ੍ਹਾਂ ਐਲਾਨ ਕੀਤਾ

ਗਿਆ ਸੀ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਸ਼ਰਾਬ ਸਸਤੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਆਬਕਾਰੀ ਵਿਭਾਗ ਦੇ ਨਾਲ ਜੁੜਿਆ ਹੋਇਆ ਹੈ ਜਿਸ ਤੋਂ ਬਾਅਦ ਹੁਣ ਹਾਈ ਕੋਰਟ ਦੇ ਵੱਲੋਂ ਇੱਥੇ ਸਖ਼ਤ ਨੋਟਿਸ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਵਲੋਂ ਹੁਣ ਆਬਕਾਰੀ ਵਿਭਾਗ ਦੇ ਇਸ ਫ਼ੈਸਲੇ ਦੇ ਉੱਪਰ ਰੋਕ ਲਗਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਅੱਧੇ ਵਿੱਚ ਸ਼ਰਾਬ ਨੂੰ ਬੰਦ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸੇ ਜਾ ਰਹੇ ਕਿ ਪੰਜ ਜੁਲਾਈ ਤੱਕ ਹੁਣ ਸਾਰੇ ਹੀ ਠੇਕਿਆਂ

ਨੂੰ ਬੰਦ ਰੱਖਿਆ ਜਾਵੇਗਾ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿੱਚ ਸਾਰੇ ਹੀ ਲੋਕਾਂ ਨੂੰ ਜੋ ਕਿ ਸ਼ਰਾਬ ਪੀਣ ਦੇ ਆਦੀ ਹਨ ਉਨ੍ਹਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਵਿਸ਼ਵ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *