ਪੰਜਾਬ ਦੇ ਵਿੱਚ ਵਿਆਹ ਸ਼ਾਦੀਆਂ ਨੂੰ ਲੈ ਕੇ ਲੱਗੀ ਵੱਡੀ ਪਾਬੰਦੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਉਲਝਣਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਚੌਗਿਰਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਹੁਣ ਉਨ੍ਹਾਂ ਦੇ ਵੱਲ ਇੱਕ ਵੱਡਾ ਐਲਾਨ ਇਹ ਵੀ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਦੇ ਵਿਚ ਸ਼ਾਂਤੀ ਸਥਾਪਤ ਕੀਤੀ ਜਾਵੇਗੀ ਹੁਣ ਇਸਨੇ ਨੂੰ ਲੈ ਕੇ ਇਕ ਵੱਡਾ ਐਲਾਨ ਐੱਸਏਐੱਸ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਐਲਾਨ ਕੀਤਾ ਗਿਆ ਜਿਥੇ ਕਿ

ਦੱਸਿਆ ਜਾ ਰਿਹਾ ਹੈ ਕਿਉਂਕਿ ਇੱਥੋਂ ਦੇ ਜ਼ਿਲਾ ਦੇ ਹੱਦ ਦੇ ਅੰਦਰ ਆਉਣ ਵਾਲੀਆਂ ਸਾਰੀਆਂ ਹੀ ਮੈਰਿਜ ਪੈਲੇਸਾਂ ਅਤੇ ਵਿਆਹ ਸ਼ਾਦੀਆਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਹਥਿਆਰ ਲਿਜਾਣ ਤੇ ਪਾਬੰਦੀ ਲਗਾ ਦਿੱਤੀ ਹੈ ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿੰਨਾ ਮੈਰਿਜ ਪੈਲਿਸਾਂ ਦੇ ਵਿੱਚ ਬਹੁਤ ਸਾਰੇ ਇਹ ਘਟਨਾਵਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਜਿਸ ਤੋਂ ਬਾਅਦ ਹੁਣ ਇੱਥੇ ਇਸ ਦੇ ਉੱਪਰ ਪਾਬੰਦੀ ਲਗਾਈ ਗਈ ਹੈ ਜਸਤਵਾਲ ਲੋਕਾਂ ਵੱਲੋਂ ਇਸ ਦਾ ਸਮਰਥਨ

ਕੀਤਾ ਜਾ ਰਿਹਾ ਤੇ ਕਿਹਾ ਜਾ ਰਿਹਾ ਹੈ ਕਿ ਇਸ ਤਰੀਕੇ ਦੇ ਨਾਲ ਕਿਸੇ ਕੋਲ ਵੀ ਹਥਿਆਰ ਨਹੀਂ ਹੋਣਾ ਚਾਹੀਦਾ ਕਿਉਂਕਿ ਅਕਸਰ ਹੀ ਅਜਿਹੇ ਵਿਆਹਾਂ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਸ਼ਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *