ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨਾਲ ਜੁਡ਼ੀ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਬਾਰੇ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜੋ ਕਿ ਪੰਜਾਬ ਤੋਂ ਉੱਠ ਕੇ ਪੂਰੇ ਭਾਰਤ ਵਿੱਚ ਮਸ਼ਹੂਰ ਹੋਇਆ ਅਤੇ ਪੂਰੇ ਭਾਰਤ ਚ ਲੋਕ ਉਹਨਾਂ ਨੂੰ ਬਹੁਤ

ਜ਼ਿਆਦਾ ਪਸੰਦ ਕਰਦੇ ਹਨ ਕਿਉਂਕਿ ਉਹ ਲੋਕਾਂ ਨੂੰ ਬਹੁਤ ਯਾਦ ਆਉਂਦੇ ਹਨ ਪਰ ਹੁਣ ਉਨ੍ਹਾਂ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਯੂਐਸਏ ਦੇ ਵਿੱਚ ਉਨ੍ਹਾਂ ਦੇ ਉਪਰ ਇਕ ਵਿਅਕਤੀ ਦੇ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦਾ ਜੇਤਲੀ ਦੱਸਿਆ ਜਾ ਰਿਹਾ ਅਤੇ ਇਸ ਵਿਅਕਤੀ ਨੇ ਦੱਸਿਆ ਹੈ ਕਿ ਦੋ ਹਜਾਰ ਪੰਦਰਾਂ ਦੇ ਵਿਚ ਕਪਿਲ ਸ਼ਰਮਾ ਦੇ ਵੱਲੋਂ ਯੂ ਐੱਸ ਏ ਦੇ ਵਿੱਚ ਆਪਣੇ ਸ਼ੋਅ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਸਦੇ ਵੱਲੋਂ ਛੇ ਸ਼ੋਅ ਇਹ ਕਰਨੇ ਸਨ ਪਰ ਉਸ ਦੇ ਵੱਲੋਂ ਕਿਸੇ ਵੀ ਸ਼ੋਅ ਦੇ ਵਿੱਚ ਆਪਣਾ ਪ੍ਰਦਰਸ਼ਨ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਿਸ

ਵਿਅਕਤੀ ਦੇ ਬੱਲੇ ਦੇ ਉੱਪਰ ਪੈਸਾ ਲਗਾਇਆ ਗਿਆ ਜਿਸ ਨੂੰ ਵੱਡੀ ਮਾਤਰਾ ਵਿਚ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਉਸਦੇ ਵੱਲੋਂ ਹੁਣ ਇਸ ਮੁਕੱਦਮਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੀ ਬਣਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *