SYL ਗੀਤ ਤੋਂ ਬਾਅਦ ਹੁਣ ਇਹ ਨਵਾਂ ਗੀਤ ਹੋਇਆ ਬੈਨ!

Latest Update

ਜਿਵੇਂ ਕਿ ਜਾਣਦੇ ਹਾਂ ਕਿ ਕਿਹਾ ਜਾਂਦਾ ਹੈ ਕਿ ਭਾਰਤ ਦੇ ਵਿੱਚ ਲੋਕਤੰਤਰ ਹੈ ਅਤੇ ਹਰ ਇੱਕ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਪੂਰਾ ਹੱਕ ਹੈ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਸਰਕਾਰਾਂ ਦੇ ਵੱਲੋਂ ਕਿਸੇ ਨਾ ਕਿਸੇ ਖ਼ਾਸ ਕੌਮ ਨਾਲ ਵਿਤਕਰਾ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਿੱਧੂ ਮੂਸੇ ਵਾਲਾ ਜੋ ਕਿ ਆਪਣੀ ਕਲਮ ਦੇ ਨਾਲ ਦੁਨੀਆ ਭਰ ਦੇ ਵਿੱਚ ਆਪਣਾ ਨਾਮ ਕਮਾ ਚੁੱਕੇ ਸੀ

ਬਹੁਤ ਸਾਰੇ ਗੀਤ ਉਨ੍ਹਾਂ ਨੇ ਗਾਏ ਜੋ ਕਿ ਸੁਪਰਹਿੱਟ ਰਹੇ ਉਨ੍ਹਾਂ ਵਿਦੇਸ਼ਾਂ ਦੇ ਵਿਚ ਉਨ੍ਹਾਂ ਦਾ ਨਾਮ ਗੂੰਜਦਾ ਸੀ ਅਤੇ ਉਣੱਤੀ ਮਈ ਨੂੰ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਉਸ ਤੋਂ ਬਾਅਦ ਤੇਈ ਜੂਨ ਨੂੰ ਉਨ੍ਹਾਂ ਦਾ ਇੱਕ ਗੀਤ ਰਿਲੀਜ਼ ਕੀਤਾ ਜਾਂਦਾ ਹੈ ਜਿਸਦਾ ਨਾਮ ਐੱਸਵਾਈਐੱਲ ਹੈ ਕੁਝ ਦਿਨਾਂ ਦੇ ਲਈ ਇਹ ਗੀਤ ਲੋਕਾਂ ਦੇ ਵੱਲੋਂ ਸੁਣਿਆ ਜਾਂਦਾ ਹੈ ਪਰ ਉਸ ਤੋਂ ਬਾਅਦ ਇਸ ਦੇ ਉੱਤੇ ਵਿਵਾਦ ਖੜ੍ਹਾ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਸਰਕਾਰ ਦੇ ਵੱਲੋਂ ਇਸ ਗੀਤ ਨੂੰ ਬੈਨ ਕਰਵਾਇਆ ਜਾਂਦਾ ਹੈ ਇਸ ਤੋਂ ਬਾਅਦ ਇੱਕ ਹੋਰ ਗੀਤ ਬੈਨ ਕਰਵਾਇਆ ਗਿਆ ਹੈ

ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਉਣ ਵਾਲੀ ਸੋਨੀ ਮਾਨ ਦਾ ਇੱਕ ਗੀਤ ਬੈਨ ਕਰ ਦਿੱਤਾ ਗਿਆ ਹੈ ਜੋ ਗੀਤ ਉਸ ਨੇ ਦੀਪ ਸਿੱਧੂ ਦੇ ਜਨਮਦਿਨ ਮੌਕੇ ਗਾਇਆ ਸੀ ਅਤੇ ਦੱਸਿਆ ਜਾ ਰਿਹਾ ਹੈ ਭਾਰਤ ਵਿੱਚ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਨਾਮ ਮੌਜੂਦ ਸੀ ਸੋ ਦੇਖਿਆ ਜਾਵੇ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗੱਲਬਾਤ ਜੋ ਕਲਾਕਾਰ ਕਰਦਾ ਹੈ ਉਨ੍ਹਾਂ ਦੇ ਉੱਤੇ ਪਰਚੇ ਕਰ ਦਿੱਤੇ ਜਾਂਦੇ ਹਨ ਉਨ੍ਹਾਂ ਦੇ ਗੀਤ ਬੈਨ ਕੀਤੇ ਜਾਂਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਕਿ ਇੱਥੇ ਲੋਕਤੰਤਰ ਦੀਆਂ ਕਿਸ ਤਰ੍ਹਾਂ ਦੇ ਨਾਲ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਲੋਕਾਂ ਨੂੰ ਉਨ੍ਹਾਂ ਦੀ ਗੱਲ ਕਹਿਣ ਦਾ ਹੱਕ ਨਹੀਂ ਹੈ ਪਰ ਦੂਸਰੇ ਪਾਸੇ ਸਟੇਜਾਂ ਤੇ ਜਾ ਕੇ ਲੋਕਤੰਤਰ ਦੀਆਂ ਵੱਡੀਆਂ ਪੈਦਾ ਕੀਤੀਆਂ ਜਾਂਦੀਆਂ ਹਨ ਸੋ ਇਸ ਮਾਮਲੇ ਸਬੰਧੀ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਜੋ ਇਹ ਗੀਤ ਬੈਨ ਕੀਤੇ ਗਏ ਹਨ ਇਹ ਉਨ੍ਹਾਂ ਦਾ ਇੱਕ ਬਹੁਤ ਗ਼ਲਤ ਕਦਮ ਹੈ ਜਿਸ ਦਾ ਉਹ ਵਿਰੋਧ ਵੀ ਕਰਦੇ ਹਨ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਸੋ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਕਿਹੜੇ ਕਿਹੜੇ ਗੀਤ ਬੈਨ ਕੀਤੇ ਜਾਣਗੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *