ਪੁਲਸ ਦੀ ਵਰਦੀ ਪਾ ਕੇ ਨੌਜਵਾਨਾਂ ਨੇ ਕੀਤਾ ਇਹ ਮਾੜਾ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਦੇ ਹਨ

ਅਤੇ ਹੁਣ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਵਿਅਕਤੀਆਂ ਦੇ ਵੱਲੋਂ ਪੁਲਸ ਵਾਲੀ ਵਰਦੀ ਪਾ ਕੇ ਕੁਝ ਲੋਕਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਮੋਬਾਇਲ ਰਿਪੇਅਰ ਕਰਨ ਵਾਲੇ ਇਕ ਵਿਅਕਤੀ ਤੋਂ ਨੱਬੇ ਹਜ਼ਾਰ ਰੁਪਏ ਲੁੱਟੇ ਗਏ ਸੀ ਜਿਸ ਤੋਂ ਬਾਅਦ ਇਸ ਵਿਅਕਤੀ ਦੇ ਪਬਲਿਕ ਦੀ ਜਾਣਕਾਰੀ ਪੁਲਸ ਸਟੇਸ਼ਨ ਦੇ ਵਿੱਚ ਦਿੱਤੀ ਜਾਂਦੀ ਹੈ

ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਤੇ ਮਲੋ ਇਸ ਦੀ ਛਾਣਬੀਣ ਕਿਉਂ ਕੀਤੀ ਜਾਂਦੀ ਹੈ ਤਾਂ ਪਤਾ ਚਲਦਾ ਹੈ ਕਿ ਨਕਲੀ ਵਰਦੀ ਪਾ ਕੇ ਕੁਝ ਵਿਅਕਤੀਆਂ ਦੇ ਵੱਲੋਂ ਅਜਿਹਾ ਘਟੀਆ ਕੰਮ ਕੀਤਾ ਜਾ ਰਿਹਾ ਸੀ ਜਿਸ ਦੇ ਚਲਦੇ ਹੁਣ ਇਨ੍ਹਾਂ ਨੂੰ ਫੜ ਵੀ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਛੱਤੀ ਹਜ਼ਾਰ ਰੁਪਏ ਇਨ੍ਹਾਂ ਦੇ ਕੋਲੋਂ ਬਰਾਮਦ ਕੀਤੇ ਗਏ ਹਨ ਅਤੇ ਬਾਕੀ ਇਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਹੈ ਸੋ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਜਿਸ ਦੇ ਚਲਦੇ

ਹੁਣ ਪੁਲਸ ਪ੍ਰਸ਼ਾਸਨ ਨੂੰ ਥੋਡ਼੍ਹਾ ਸਖਤੀ ਦੇ ਨਾਲ ਪੇਸ਼ ਆਉਣਾ ਚਾਹੀਦਾ ਹੈ ਉਨ੍ਹਾਂ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਤੋਂ ਰਾਹਤ ਪਾਈ ਜਾ ਸਕੇ ਅੱਜਕੱਲ੍ਹ ਦੇ ਸਮੇਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਉਸ ਨੇ ਲੋਕਾਂ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ ਸੋ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਦੇ ਨਾਲ ਕੰਮ ਕਰਨਾ ਚਾਹੀਦਾ ਹੈ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਇਨਸਾਫ਼ ਕੀਤਾ ਜਾਣਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *