ਹੁਣੇ ਹੁਣੇ ਮੁੱਖਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਸੁਧਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਇਸ ਦੇ ਲਈ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਅਤੇ ਹੁਣ ਪਿਛਲੇ ਦਿਨਾਂ ਦੇ ਵਿੱਚ ਬਜਟ ਪੇਸ਼ ਕੀਤਾ ਗਿਆ ਹੈ ਤਾਂ ਇਸ ਦੌਰਾਨ ਹੀ ਇਹ ਖ਼ਬਰ ਵੀ ਸਾਹਮਣੇ ਆਈ

ਕਿ ਇੱਕ ਜੁਲਾਈ ਦੋ ਹਜਾਰ ਬਾਈ ਤੋਂ ਮੁਫ਼ਤ ਬਿਜਲੀ ਦੀ ਜੋ ਸਕੀਮ ਹੈ ਉਸ ਨੂੰ ਲਾਗੂ ਕਰ ਦਿੱਤਾ ਪਵੇਗਾ ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਬਹੁਤ ਸਾਰਾ ਦੇ ਫ਼ਾਇਦੇ ਦੇਣ ਦੀ ਗੱਲ ਕੀਤੀ ਗਈ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਨਾਲ ਭਗਵੰਤ ਮਾਨ ਦੀ ਮੀਟਿੰਗ ਹੋਈ ਹੈ ਉਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਜਲਦੀ ਤੋਂ ਜਲਦੀ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਉਨ੍ਹਾਂ ਨੇ ਕਿਹਾ ਹੈ

ਕਿ ਕੁਝ ਕਾਨੂੰਨੀ ਰੁਕਾਵਟਾਂ ਆ ਰਹੀਆਂ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਸੋ ਇਸ ਸਬੰਧੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਵਧੀਆ ਕੰਮ ਕਰ ਰਹੀ ਹੈ ਉੱਥੇ ਕੁਝ ਲੋਕਾਂ ਦੇ ਵਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਤੇ ਹੁਣ ਜਦੋਂ ਸੰਗਰੂਰ ਜ਼ਿਮਨੀ ਚੋਣਾਂ ਹੋਈਆਂ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਦੀ ਨਾਰਾਜ਼ਗੀ ਵੀ ਦਿਖਾਈ ਦਿੱਤੀ ਹੈ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਵੀ ਵੇਖਣਾ ਪਿਆ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *