ਵਿਆਹਾਂ ਸ਼ਾਦੀਆਂ ਨੂੰ ਲੈ ਕੇ ਲੱਗੀ ਇਹ ਵੱਡੀ ਪਾਬੰਦੀ

ਅਮਨ ਅਤੇ ਸ਼ਾਂਤੀ ਸਥਾਪਤ ਕੀਤੇ ਜਾਣ ਵਾਸਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਖ਼ਤ ਹਦਾਇਤਾਂ ਸੂਬੇ ਅੰਦਰ ਲਾਗੂ ਕੀਤੀਆਂ ਜਾ ਰਹੀਆਂ ਹਨ ਉੱਥੇ ਪੁਲਸ ਪ੍ਰਸ਼ਾਸਨ ਨੂੰ ਵੀ ਸਖ਼ਤੀ ਵਰਤਣ ਦੇ ਆਦੇਸ਼ ਅੱਜ ਜਾਰੀ ਕੀਤੇ ਹਨ ਤਾਂ ਜੋ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਤਾਂ ਜੋ ਪੰਜਾਬ ਵਿੱਚ ਅੱਜ ਵਾਪਰੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਕਿਉਂਕਿ ਪੰਜਾਬ ਚ ਜਿੱਥੇ ਕੁਝ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਜਿਨ੍ਹਾਂ ਦਾ ਪੰਜਾਬ ਦੇ ਹਾਲਾਤ ਤੇ ਗਹਿਰਾ ਅਸਰ ਹੋ ਰਿਹਾ ਹੈ

ਉੱਥੇ ਹੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸ ਸਦਕਾ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾਏ ਜਿਸ ਨਾਲ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕੀਤੀ ਜਾ ਸਕੇ ਹੁਣ ਪੰਜਾਬ ਸਰਕਾਰ ਵੱਲੋਂ ਇੱਥੇ ਪੈਲੇਸਾਂ ਵਿੱਚ ਕੀਤੇ ਜਾਂਦੇ ਵਿਆਹ ਸ਼ਾਦੀਆਂ ਨੂੰ ਲੈ ਕੇ ਪਾਬੰਦੀ ਲਗਾਈ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਐਸ ਏ ਐਸ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਅਮਿਤ ਤਲਵਾੜ ਵੱਲੋਂ ਜੀਂਦ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ

ਜਿਨ੍ਹਾਂ ਵਿਚ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਮੈਰਿਜ ਪੈਲੇਸਾਂ ਵਿੱਚ ਹੋਣ ਵਾਲੇ ਵਿਆਹ ਸ਼ਾਦੀਆਂ ਦਿਓ ਪ੍ਰੋਗਰਾਮਾਂ ਵਿਚ ਆਉਣ ਵਾਲੇ ਲੋਕਾਂ ਦੇ ਮਨ ਨੂੰ ਵਸਤਾਂ ਲੈ ਕੇ ਆਉਣ ਉਪਰ ਪਾਬੰਦੀ ਹੋਏਗੀ ਜੋਗੀ ਜਿਥੇ ਵਿਆਹ ਸ਼ਾਦੀਆਂ ਤੇ ਹੋਰ ਪ੍ਰੋਗਰਾਮ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਲਾਇਸੈਂਸੀ ਅਸਲਾ ਜਾਇਦਾਦ ਖੁਸ਼ੀ ਦੇ ਮੌਕੇ ਫਾਇਰ ਕੀਤੇ ਜਾਂਦੇ ਹਨ ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਜਾਂਦੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *