ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਅੱਜ ਦੇ ਜ਼ਮਾਨੇ ਵਿੱਚ ਬਹੁਤ ਸਾਰੇ ਲੋਕ ਰੇਲ ਗੱਡੀ ਦੇ ਜ਼ਰੀਏ ਆਪਣਾ ਸਫ਼ਰ ਤੈਅ ਕਰਦੇ ਹਨ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਵੱਡੇ ਹਾਦਸੇ ਵਾਪਰਦੇ ਹਨ ਕਈ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਜਾਨੀ ਮਾਲੀ ਨੁਕਸਾਨ ਕਈ ਵਾਰ ਹੋ ਚੁੱਕਿਆ ਹੈ
ਪਰ ਫਿਰ ਵੀ ਇਸ ਤਰ੍ਹਾਂ ਦੇ ਹਾਦਸੇ ਲਗਾਤਾਰ ਵਾਪਰ ਰਹੇ ਹਨ ਅਤੇ ਹੁਣ ਇਹ ਮਾਮਲਾ ਬਿਹਾਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਚੱਲਦੀ ਟਰੇਨ ਨੂੰ ਅੱਗ ਲੱਗ ਗਈ ਦੱਸਿਆ ਜਾ ਰਿਹਾ ਹੈ ਕਿ ਇਸ ਰੇਲ ਗੱਡੀ ਨੂੰ ਜਦੋਂ ਅੱਗ ਲੱਗਣੀ ਸ਼ੁਰੂ ਹੋ ਗਈ ਤਾਂ ਯਾਤਰੀਆਂ ਨੂੰ ਪਤਾ ਚੱਲ ਗਿਆ ਉਸ ਤੋਂ ਬਾਅਦ ਡਰਾਈਵਰ ਨੂੰ ਜਦੋਂ ਇਸ ਬਾਰੇ ਜਾਣਕਾਰੀ ਹੋਈ ਤਾਂ ਉਸ ਨੇ ਤੁਰੰਤ ਹੀ ਰੇਲ ਗੱਡੀ ਨੂੰ ਬਰੇਕ ਲਗਾਈ ਅਤੇ ਰੇਲ ਗੱਡੀ ਨੂੰ ਉੱਥੇ ਹੀ ਰੋਕ ਦਿੱਤਾ ਜਿਸ ਤੋਂ ਬਾਅਦ ਯਾਤਰੀਆਂ ਦੇ ਵੱਲੋਂ ਰੇਲ ਗੱਡੀ ਦੇ ਵਿੱਚੋਂ ਛਾਲਾਂ ਮਾਰ ਦਿੱਤੀਆਂ ਗਈਆਂ
ਜਿਸ ਦੇ ਚੱਲਦੇ ਉਨ੍ਹਾਂ ਦੀ ਜਾਨ ਭਾਵੇਂ ਬਚ ਗਈ ਹੈ ਪਰ ਉਨ੍ਹਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਸਕਦਾ ਹੈ ਕਿਉਂਕਿ ਇਸ ਤਰ੍ਹਾਂ ਦੇ ਹਾਦਸੇ ਅਕਸਰ ਹੀ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਦੂਸਰੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮਨੋਜ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੇ ਹਾਦਸੇ ਨੂੰ ਹੋਣ ਤੋਂ ਰੋਕਿਆ ਜਾ ਸਕੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ