ਪੁਲੀਸ ਵਾਲੀ ਨੂੰ ਸੋਸ਼ਲ ਮੀਡੀਆ ਤੇ ਵੀਡੀਓ ਪਾਉਣਾ ਪਿਆ ਮਹਿੰਗਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦੇ ਹਨ ਤੇ ਸੋਸ਼ਲ ਮੀਡੀਆ ਦੇ ਭਾਰਤ ਅਤੇ ਬਹੁਤ ਸਾਰੀਆਂ ਰੀਲ ਵੀ ਬਣਾ ਕੇ ਪਾਉਂਦੇ ਹਨ ਭਾਵ ਉਨ੍ਹਾਂ ਦੇ ਵੱਲੋਂ ਕੁਝ ਛੋਟੀਆਂ ਛੋਟੀਆਂ ਵੀਡੀਓ ਬਣਾਈਆਂ ਜਾਂਦੀਆਂ ਹਨ ਅਤੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਆਪਣੇ ਅਕਾਉਂਟ ਦੇ ਉੱਤੇ ਬਹੁਤ ਸਾਰੇ ਫਾਲੋਅਰ ਜੋੜ ਲਏ ਜਾਂਦੇ ਹਨ

ਅਤੇ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤੇ ਲੋਕ ਇੰਸਟਾਗ੍ਰਾਮ ਦਾ ਵੀ ਇਸਤੇਮਾਲ ਕਰ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਐਪ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਹੁਣ ਪਿਛਲੇ ਦਿਨਾਂ ਤੋਂ ਇਕ ਮਹਿਲਾ ਪੁਲੀਸ ਮੁਲਾਜ਼ਮ ਦੀਆਂ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਸੀ ਇਸ ਤੋਂ ਇਲਾਵਾ ਉਸ ਦੇ ਨਾਲ ਦੋ ਹੋਰ ਪੁਲੀਸ ਮੁਲਾਜ਼ਮ ਵੀ ਦਿਖਾਈ ਦੇ ਰਹੇ ਸੀ ਜਿਸ ਤੋਂ ਬਾਅਦ ਜਦੋਂ ਲੋਕਾਂ ਦੇ ਵੱਲੋਂ ਇਸਦਾ ਵਿਰੋਧ ਕੀਤਾ ਗਿਆ ਤਾਂ ਉਸ ਤੋਂ ਬਾਅਦ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਤਿੰਨਾਂ ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ

ਕਿਉਂਕਿ ਪੁਲੀਸ ਦੀ ਵਰਦੀ ਦੇ ਵਿਚ ਇਸ ਤਰ੍ਹਾਂ ਦੇ ਨਾਲ ਰੀਲਜ਼ ਬਣਾ ਕੇ ਪਾਉਣਾ ਗ਼ਲਤ ਮੰਨਿਆ ਜਾ ਰਿਹਾ ਹੈ ਕਿਉਂਕਿ ਜਦੋਂ ਕੋਈ ਵੀ ਪੁਲਸ ਮੁਲਾਜ਼ਮ ਆਪਣੀ ਡਿਊਟੀ ਤੇ ਹੁੰਦਾ ਹੈ ਤਾਂ ਉਸ ਸਮੇਂ ਭਾਰਤ ਨੂੰ ਸਿਰਫ ਆਪਣੀ ਡਿਊਟੀ ਕਰਨੀ ਚਾਹੀਦੀ ਹੈ ਇਸ ਤੋਂ ਇਲਾਵਾ ਜੇਕਰ ਉਨ੍ਹਾਂ ਦੇ ਵਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਅਜਿਹਾ ਕਦਮ ਚੁੱਕਿਆ ਜਾਂਦਾ ਹੈ ਜੋ ਉਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਇਸ ਦੇ ਉੱਤੇ ਐਕਸ਼ਨ ਵੀ ਲਿਆ ਜਾਂਦਾ ਹੈ

ਭਾਵੇਂ ਕਿ ਪਿਛਲੇ ਕਈ ਸਾਲਾਂ ਤੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜੋ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਤੇ ਕਈ ਵਾਰ ਉਹ ਸਜ਼ਾ ਤੋਂ ਵੀ ਬਚ ਜਾਂਦੇ ਹਨ ਪਰ ਸਾਲ ਦੇ ਸਮੇਂ ਦੇ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਲੋਕਾਂ ਦੇ ਵੱਲੋਂ ਇਕਜੁੱਟ ਹੋ ਕੇ ਆਵਾਜ਼ ਉਠਾਈ ਜਾਂਦੀ ਹੈ ਤਾਂ ਇਸ ਤਰ੍ਹਾਂ ਦੇ ਪੁਲਸ ਮੁਲਾਜ਼ਮਾਂ ਦੇ ਖਿਲਾਫ ਕਾਰਵਾਈ ਨਹੀਂ ਕਰਵਾਈ ਜਾਂਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *