ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਰੈਗੂਲਰ ਕੀਤੇ ਜਾ ਸਕਣ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਤਨਖਾਹਾਂ ਦੇ ਵਿੱਚ ਵਾਧਾ ਹੋ ਸਕੇ ਪਰ ਸਰਕਾਰ ਦੇ ਵੱਲੋਂ ਲਗਾਤਾਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਕਰਦਾ ਰਿਹਾ ਹੈ ਭਾਵੇਂ ਕਿ ਪਿਛਲੀਆਂ ਸਰਕਾਰਾਂ ਦੀ ਗੱਲ ਹੋਵੇ ਜਾਂ ਮੌਜੂਦਾ ਸਰਕਾਰ ਦੀ ਗੱਲ ਹੋਵੇ ਲਗਾਤਾਰ ਇਸ ਤਰ੍ਹਾਂ ਦੇ ਹੀ ਮਾਮਲੇ ਸਾਹਮਣੇ ਆ ਰਹੇ ਹਾਂ
ਜਿਸ ਦੀ ਵਜ੍ਹਾ ਕਾਰਨ ਲੰਬੇ ਸਮੇਂ ਤੋਂ ਇਨ੍ਹਾਂ ਕੱਚੇ ਮੁਲਾਜ਼ਮਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਗਏ ਹੜਤਾਲਾਂ ਕੀਤੀਆਂ ਗਈਆਂ ਹੁਣ ਨਵੀਂ ਸਰਕਾਰ ਤੋਂ ਇਕ ਉਮੀਦ ਜ਼ਰੂਰ ਸੀ ਪਰ ਇਸ ਉਮੀਦ ਤੇ ਉੱਤੇ ਵੀ ਪਾਣੀ ਫਿਰਦਾ ਹੋਇਆ ਦਿਖਾਈ ਦੇ ਰਿਹਾ ਹੈ ਕਿਉਂਕਿ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਇਆ ਸੀ ਜਿਸ ਦੇ ਵਿਚ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਇੱਕ ਆਸ ਜ਼ਰੂਰ ਬੱਝੀ ਸੀ ਕਿ ਉਨ੍ਹਾਂ ਦੀ ਸਮੱਸਿਆ ਹੱਲ ਕਰ ਦਿੱਤੀ ਜਾਵੇਗੀ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਪੁਰਾਣੀਆਂ ਪਾਰਟੀਆਂ ਦੇ ਪਦ ਚਿੰਨ੍ਹਾਂ ਦੇ ਉੱਤੇ ਚੱਲਦੇ ਹੋਏ
ਇੱਥੇ ਤਿੰਨ ਮੈਂਬਰੀ ਕਮੇਟੀ ਜ਼ਰੂਰ ਬਣਾ ਦਿੱਤੀ ਗਈ ਹੈ ਜੋ ਇਸ ਮਾਮਲੇ ਦੇ ਬਾਰੇ ਦੇਖਰੇਖ ਕਰੇਗੀ ਪਰ ਅਜਿਹਾ ਲੱਗਦਾ ਹੈ ਕਿ ਇਸ ਮਾਮਲੇ ਨੂੰ ਠੰਡਾ ਪਾ ਦਿੱਤਾ ਗਿਆ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਦੂਸਰੇ ਪਾਸੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਸੇ ਵੀ ਕੀਮਤ ਤੇ ਸਰਕਾਰ ਦੀਆਂ ਗੱਲਾਂ ਦੇ ਵਿੱਚ ਨਹੀਂ ਆਇਆ ਜਾਵੇਗਾ ਅਤੇ ਉਹ ਇਸ ਮਾਮਲੇ ਸੰਬੰਧੀ ਲਗਾਤਾਰ ਐਕਸ਼ਨ ਕਰਦੇ ਰਹਿਣਗੇ ਅਤੇ ਜਦੋਂ ਤਕ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਰੱਖਿਆ ਜਾਵੇਗਾ ਉਸ ਸਮੇਂ ਤਕ ਉਹ ਟਿਕ ਕੇ ਨਹੀਂ ਬੈਠਣਗੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ