ਪੰਜਾਬ ਦੇ ਕਈ ਸ਼ਹਿਰਾਂ ਚ ਛਾਏ ਕਾਲੇ ਬੱਦਲ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ !

Latest Update

ਪੰਜਾਬ ਚ ਸੋਮਵਾਰ ਨੂੰ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ ਕਈ ਜ਼ਿਲ੍ਹਿਆਂ ਚ ਬੱਦਲ ਛਾਏ ਰਹਿਣਗੇ ਅਗਲੇ ਇੱਕ ਹਫ਼ਤੇ ਤੱਕ ਮੌਸਮ ਤਾਂ ਸੁਹਾਵਣਾ ਰਹੇਗਾ ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ ਚੰਡੀਗੜ੍ਹ ਅਤੇ ਬਠਿੰਡਾ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਮੁਤਾਬਕ ਪਿਛਲੇ ਚੌਵੀ ਘੰਟਿਆਂ ਚ ਲੁਧਿਆਣਾ ਚ ਸਤੱਤਰ ਐਮਐਮ ਮੀਂਹ ਪਿਆ ਮੌਸਮ ਵਿਗਿਆਨੀਆਂ ਮੁਤਾਬਕ ਮੌਨਸੂਨ ਸਮੇਂ ਤੇ ਆਇਆ ਹੈ ਇਸ ਦੇ ਚਲਦੇ ਚੰਗੇ ਮੀਂਹ ਦੀ ੳੁਮੀਦ ਹੈ ਜੂਨ ਚ ਆਮ ਨਾਲੋਂ ਘੱਟ ਬਾਰਿਸ਼ ਹੋਈ ਹੈ

ਜੂਨ ਚ ਨਾਰਮਲ ਤੌਰ ਤੇ ਏਸੀ ਟੂ ਪੁਆਇੰਟ ਇੱਕ ਐਮਐਮ ਮੀਂਹ ਪੈਂਦਾ ਹੈ ਪਰ ਇਸ ਵਾਰ ਸੱਤਰ ਪੰਜ ਛੇ ਐਮਐਮ ਪਿਆ ਹੈ ਪਿਛਲੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਮੁਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ ਪਾਣੀ ਚ ਡੁੱਬ ਗਿਆ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਸੀ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ ਕਈ ਜ਼ਿਲ੍ਹਿਆਂ ਦੇ ਵਿੱਚ ਬੱਦਲ ਛਾਏ ਰਹਿਣਗੇ ਮੌਸਮ ਵਿਭਾਗ ਦੇ ਮੁਤਾਬਕ ਅੱਜ ਸ਼ਾਮ ਤਕ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਮੌਸਮ ਪੁਲੀਸ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ

ਕਿ ਪੰਜਾਹ ਪੰਦਰਾਂ ਅਗਲੇ ਹਫ਼ਤੇ ਤੱਕ ਮੌਸਮ ਸੁਹਾਵਣਾ ਰਹੇਗਾ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਪੰਜ ਜੁਲਾਈ ਤੋਂ ਮੌਨਸੂਨ ਇਕ ਵਾਰ ਫਿਰ ਐਕਟਿਵ ਹੋ ਜਾਵੇਗਾ ਜਿਸ ਕਰਕੇ ਸੂਬੇ ਦੇ ਵਿੱਚ ਛੇ ਅਤੇ ਸੱਤ ਜੁਲਾਈ ਨੂੰ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ ਮੌਸਮ ਵਿਭਾਗ ਦੇ ਅਨੁਸਾਰ ਮਾਨਸੂਨ ਦੇ ਸਰਗਰਮ ਹੋਣ ਦੇ ਨਾਲ ਲੁਧਿਆਣਾ ਚੰਡੀਗੜ੍ਹ ਅਤੇ ਬਠਿੰਡਾ ਦੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਵੀ ਦੱਸੀ ਹੈ ਦਸ ਦਈਏ ਕਿ ਪੰਜਾਬ ਦੇ ਵਿੱਚ ਮੌਨਸੂਨ ਸਰਗਰਮ ਹੈ

ਪਰ ਲੁਧਿਆਣਾ ਤੇ ਪਟਿਆਲਾ ਉਨ੍ਹਾਂ ਨੂੰ ਛੱਡ ਕੇ ਬਾਕੀ ਧਰਮਾਂ ਤੇ ਹਲਕੀ ਬਾਰਸ਼ ਵੀ ਹੋਈ ਹੈ ਮੌਸਮ ਵਿਗਿਆਨੀਆਂ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਬੱਦਲ ਛਾਏ ਰਹਿਣਗੇ ਪੀਏਯੂ ਜਾਣੀ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ ਏ ਪੀ ਕਿੰਗਰਾ ਨੇ ਦੱਸਿਆ ਕਿ ਪੰਜ ਜੁਲਾਈ ਤਕ ਮੌਸਮ ਦਾ ਹੀ ਰੁਝਾਨ ਦੇਖਣ ਨੂੰ ਮਿਲੇਗਾ ਕਦੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਕਦੇ ਧੁੱਪ ਨਿਕਲ ਜਾਵੇਗੀ

ਪਰ ਇਹ ਜੁਲਾਈ ਤੋਂ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ ਤੇ ਗਰਮੀ ਤੋਂ ਰਾਹਤ ਦੇਖਣ ਨੂੰ ਮਿਲੇਗੀ ਉਥੇ ਹੀ ਦੂਜੇ ਪਾਸੇ ਚੰਡੀਗਡ਼੍ਹ ਦੇ ਵਿੱਚ ਵੀ ਅਗਲੇ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੇਗੀ ਅਗਲੇ ਪੰਜ ਦਿਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹਰਿਅਾਣਾ ਚੰਡੀਗਡ਼੍ਹ ਅਤੇ ਪੰਜਾਬ ਦੇ ਵਿੱਚ ਭਾਰੀ ਬਾਰਸ਼ ਦੱਸੀ ਹੋਈ ਹੈ ਤੇ ਬਾਕੀ ਤੁਸੀਂ ਦੱਸੋ ਕਿ ਤੁਹਾਡੇ ਏਰੀਏ ਦੇ ਵਿਚ ਇਸ ਸਮੇਂ ਮੌਸਮ ਕਿਸ ਤਰ੍ਹਾਂ ਦਾ ਬਣਿਆ ਹੋਇਆ ਵੀਡੀਓ ਤੇ ਕੁਮੈਂਟ ਬਾਕਸ ਵਿੱਚ ਕੁਮੈਂਟ ਕਰਕੇ ਜ਼ਰੂਰ ਦੱਸੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *