ਦੇਖੋ ਸਿੱਧੂ ਮੁਸੇਵਾਲਾ ਦੇ ਕਾ ਤ ਲਾਂ ਨੇ ਕਿਵੇਂ ਮਨਾਇਆ ਜਸ਼ਨ !

Latest Update

ਸਿੱਧੂ ਮੂਸੇਵਾਲੇ ਦਾ ਕ ਤ ਲ ਕਰਨ ਤੋਂ ਬਾਅਦ ਹੱਥ ਕਾਤਲਾਂ ਬਲੋਕੀ ਮੇਂ ਜਸ਼ਨ ਮਨਾਇਆ ਗਿਆ ਉਸ ਦਾ ਇੱਕ ਵੀਡੀਓ ਸਾਹਮਣੇ ਆਇਆ ਜਿਸ ਦੇ ਵਿਚ ਇਹ ਸਾਰੇ ਸ਼ੂਟਰ ਸਿਆਣੀ ਕੇ ਸਿੱਧੂ ਮੂਸੇਵਾਲੇ ਦੇ ਕਾਤਲ ਉਸ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਪੰਜਾਬੀ ਗੀਤ ਗੱਡੀ ਦੇ ਵਿੱਚ ਵਜਾਉਂਦੇ ਹੋਏ ਜਸ਼ਨ ਮਨਾਉਂਦੇ ਹੋਏ ਸਵਾਲ ਹੋ ਗਏ ਤੁਹਾਨੂੰ ਦੱਸ ਦੇਈਏ ਕਿ ਪੁਲਸ ਵੀਡੀਓ ਅੰਕਿਤ ਸਿਰਸਾ ਦੇ ਮੋਬਾਇਲ ਫੋਨ ਦੇ ਵਿਚੋਂ ਮਿਲੀ ਜਿਸ ਤੋਂ ਇਨ੍ਹਾਂ ਕਾਤਲਾਂ ਨੇ ਸਿੱਧੂ ਮੂਸੇ ਵਾਲੇ ਦਾ ਕਤਲ ਕਰਨ ਤੋਂ ਬਾਅਦ ਬਣਾਇਆ ਸੀ

ਇਸ ਵੀਡੀਓ ਵਿੱਚ ਤੁਹਾਨੂੰ ਸ਼ਾਰਪਸ਼ੂਟਰ ਪ੍ਰਿਯਾਵਰਤ ਫੌਜੀ ਕਾਾਰ ਦੀ ਖਿੜਕੀ ਵਾਲੀ ਸੀਟ ਤੇ ਸਚਿਨ ਭਿਵਾਨੀ ਖ਼ੁਦ ਕਾਰ ਚਲਾ ਰਿਹਾ ਸ਼ਾਰਪਸ਼ੂਟਰ ਅੰਕਿਤ ਸਿਰਸਾ ਅਤੇ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਪਿਛਲੀ ਸੀਟ ਉਪਰ ਬੈਠੇ ਹੋਏ ਦਿਖਾਈ ਦੇ ਰਹੇ ਨੇ ਅਤੇ ਖੁਸ਼ੀ ਜੇ ਵਿੱਚ ਹਥਿਆਰ ਲਹਿਰਾਉਂਦੇ ਹੋਏ ਦਿਖਾਈ ਤੇਰੇ ਨੇ ਕਾਰ ਦੇ ਵਿਚ ਛਾਪੀ ਗਾਣਾ ਵੱਜ ਰਿਹਾ ਇਨ੍ਹਾਂ ਸ਼ੂਟਰਾਂ ਵੱਲੋਂ ਸਿੱਧੂ ਮੂਸੇਵਾਲੇ ਦੀ ਹੱਤਿਆ ਦਾ ਜਸ਼ਨ ਮਨਾਇਆ ਜਾ ਰਿਹਾ ਤੁਸੀਂ ਅਗਰ ਵੀਡੀਓ ਨੂੰ ਧਿਆਨ ਨਾਲ ਦੇਖੋ ਤਾਂ ਪਤਾ ਚੱਲਦਾ ਹੈ

ਕਿ ਕਿਸੇ ਖੇਤ ਵਾਲੇ ਰਸਤੇ ਤੋਂ ਜਾ ਰਹੇ ਨੇ ਸ਼ਾਇਰ ਦੀ ਗੱਲ ਹੈ ਕਿ ਸਿੱਧੂ ਦਾ ਕਤਲ ਕਰਨ ਤੋਂ ਬਾਅਦ ਇਹ ਰਸਤਾ ਚੁਣਿਆ ਜੋ ਕਿ ਆਮ ਰਸਤਾ ਨਹੀਂ ਬਲਕਿ ਖੇਤਾਂ ਵਾਲਾ ਰਾਹ ਸੀ ਇਸ ਵੀਡੀਓ ਵਿੱਚ ਕਾਤਲ ਸ਼ਾਰਪਸ਼ੂਟਰ ਜਿਨ੍ਹਾਂ ਹਥਿਆਰਾਂ ਦੀ ਨੁਮਾਇਸ਼ ਕਰਦੇ ਦਿਖਾਈ ਦੇਂਦੇ ਨੇ ਇਹ ਉਹੀ ਹਥਿਆਰ ਨੇ ਜਿਨ੍ਹਾਂ ਹਿਨਾ ਸਿੱਧੂ ਮੂਸੇ ਵਾਲੇ ਦਾ ਕਤਲ ਕੀਤਾ ਗਿਆ ਇਨ੍ਹਾਂ ਹਥਿਆਰਾਂ ਦਾ ਇਸਤੇਮਾਲ ਕਰਕੇ ਹੀ

ਇਨ੍ਹਾਂ ਸ਼ੂਟਰਾਂ ਨੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਪੁਲਸ ਵਲੋਂ ਸਿੱਧੂ ਮੁੱਸੇਵਾਲਾ ਨੂੰ ਕਤਲ ਦੀ ਜਾਂਚ ਵਿਚ ਹੁਣ ਤੱਕ ਇਹ ਸਾਹਮਣੇ ਆਇਆ ਕਿ ਸਿੱਧੂ ਮੂਸੇਵਾਲੇ ਦੀ ਹੱਤਿਆ ਦੇ ਵਿਚ ਛੇ ਸ਼ਾਰਪ ਸ਼ੂਟਰ ਸ਼ਾਮਲ ਸੀ ਜਿਨ੍ਹਾਂ ਦੇ ਨਾਮ ਪ੍ਰਿਯਾਵਰਤ ਫੌਜੀ ਅੰਕਿਤ ਸਿਰਸਾ ਦੀਪਕ ਮੂਡੀ ਕਸ਼ਿਸ਼ ਉਰਫ਼ ਕੁਲਦੀਪ ਅਤੇ ਮਨਪ੍ਰੀਤ ਮੰਨੂ ਉਸ ਸ਼ਾਮਲ ਨੇ ਇਨ੍ਹਾਂ ਦੇ ਵਿੱਚੋਂ ਫੌਜੀ ਕਸ਼ਿਸ਼ ਅਤੇ ਅੰਕਿਤ ਸਿਰਸਾ ਗ੍ਰਿਫ਼ਤਾਰ ਹੋ ਚੁੱਕੇ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *