ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕ ਉਸ ਨੂੰ ਪਸੰਦ ਕਰਦੇ ਸੀ ਕਿਉਂਕਿ ਬਹੁਤ ਘੱਟ ਸਮੇਂ ਦੇ ਵਿਚ ਸਿੱਧੂ ਮੂਸੇ ਵਾਲੇ ਨੂੰ ਬਹੁਤ ਸਾਰੇ ਲੋਕ ਜਾਣਨ ਲੱਗੇ ਸੀ ਉਸ ਦੀ ਕਲਾਕਾਰੀ ਨੂੰ ਪਸੰਦ ਕਰਨ ਲੱਗੇ ਸੀ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਉਸਦਾ ਨਾਮ ਬਣ ਚੁੱਕਿਆ ਸੀ ਪਰ ਪਿਛਲੇ ਦਿਨਾਂ ਦੇ ਵਿੱਚ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਭਾਵ ਉਸ ਦੇ ਮਾਤਾ ਪਿਤਾ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪਿਆ

ਪਰ ਫਿਰ ਵੀ ਉਸ ਦੇ ਮਾਂ ਬਾਪ ਦੇ ਵੱਲੋਂ ਦਲੇਰੀ ਦਿਖਾਈ ਜਾ ਰਹੀ ਹੈ ਤੇ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇ ਵਾਲੇ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸਿੱਧੂ ਮੂਸੇਵਾਲੇ ਦਾ ਸੁਪਨਾ ਸੀ ਕਿ ਉਹ ਆਪਣੇ ਮਾਨਸਾ ਜ਼ਿਲ੍ਹੇ ਦੇ ਵਿੱਚ ਇੱਕ ਵੱਡਾ ਹਸਪਤਾਲ ਬਣਾਏ ਗਏ ਇਸ ਤੋਂ ਇਲਾਵਾ ਇਕ ਵੱਡਾ ਸਟੇਡੀਅਮ ਬਣਾਵੇ ਜਿਸ ਦੇ ਲਈ ਇਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਅੱਗੇ ਵੀ ਇਹ ਗੁਹਾਰ ਲਗਾਈ ਗਈ ਸੀ ਮਾਨਸਾ ਨੂੰ ਅਕਸਰ ਹੀ ਪੱਛੜਿਆ ਹੋਇਆ ਇਲਾਕਾ ਮੰਨਿਆ ਜਾਂਦਾ ਹੈ ਪਰ ਸਿੱਧੂ ਮੂਸੇਵਾਲੇ ਨੇ ਬਹੁਤ ਘੱਟ ਸਮੇਂ ਦੇ ਵਿੱਚ ਮਾਨਸਾ ਦਾ ਨਾਮ ਬਹੁਤ ਵੱਡੇ ਪੱਧਰ ਉੱਤੇ ਰੌਸ਼ਨ ਕੀਤਾ

ਤੇ ਹੁਣ ਉਸ ਦੇ ਮਾਤਾ ਪਿਤਾ ਦੇ ਵੱਲੋਂ ਵੀ ਉਸ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਅਾਂ ਗੲੀਅਾਂ ਹਨ ਅਤੇ ਹੁਣ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਇਕ ਰੋਡ ਜੋ ਸਿੱਧੂ ਮੂਸੇ ਵਾਲੇ ਦੇ ਨਾਮ ਤੇ ਬਣਿਆ ਤਾਂ ਉੱਥੇ ਉਸ ਦੇ ਪਿਤਾ ਉਸ ਰੋਡ ਦਾ ਉਦਘਾਟਨ ਕਰਨ ਪੜ੍ਹਾਈ ਪਹੁੰਚੇ ਤਾਂ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦੀਆਂ ਕੁਝ ਗੱਲਾਂ ਸਾਂਝੀਆਂ ਕੀਤੀਆਂ ਜੋ ਅੱਜ ਤਕ ਕਿਸੇ ਨੇ ਸਾਂਝੀਆਂ ਨਹੀਂ ਕੀਤੀਆਂ ਹੋਣਗੀਆਂ ਕਿਉਂਕਿ ਇਹ ਗੱਲਾਂ ਸਿਰਫ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਹੀ ਪਤਾ ਸੀ ਸਿੱਧੂ ਮੂਸੇਵਾਲੇ ਦੇ ਚੋਣਾਂ ਦੇ ਵਿੱਚ ਹਿੱਸਾ ਲਿਆ ਸੀ

ਪਰ ਲੋਕਾ ਮਾਂ ਨੇ ਉਸਦਾ ਸਾਥ ਨਹੀਂ ਦਿੱਤਾ ਤਾਂ ਉਸ ਸਮੇਂ ਸਿੱਧੂ ਮੁਸੇਵਾਲਾ ਥੋਡ਼੍ਹਾ ਹਤਾਸ਼ ਜ਼ਰੂਰ ਹੋਇਆ ਸੀ ਪਰ ਬਾਅਦ ਵਿਚ ਉਸ ਨੇ ਆਪਣੇ ਮਾਂ ਬਾਪ ਨੂੰ ਵੀ ਹੌਸਲਾ ਦਿੱਤਾ ਅਤੇ ਕਿਹਾ ਕਿ ਜੋ ਲੋਕਾਂ ਤੋਂ ਉਨ੍ਹਾਂ ਨੂੰ ਉਮੀਦ ਸੀ ਲੋਕ ਅੱਜ ਦੇ ਸਮੇਂ ਵਿੱਚ ਵੀ ਲੋਕ ਸਿਰਫ਼ ਗਲੀਆਂ ਨਾਲੀਆਂ ਦੀ ਹੀ ਮੰਗ ਕਰਦੇ ਹਨ ਉਨ੍ਹਾਂ ਦੇ ਵੱਲੋਂ ਵੱਡਾ ਨਹੀਂ ਸੋਚਿਆ ਜਾਂਦਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਲੀਡਰ ਉਨ੍ਹਾਂ ਦੇ ਨਾਲ ਇਸ ਤਰ੍ਹਾਂ ਦੀਆਂ ਹਰਕਤਾਂ ਕਰਦੇ ਹਨ ਸੋ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਹੈ

ਕਿ ਉਹ ਆਪਣੇ ਪੁੱਤਰ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਪੂਰੀ ਕੋਸ਼ਿਸ਼ ਕਰਦੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀ ਜ਼ਿੰਦਗੀ ਹੈ ਉਸ ਸਮੇਂ ਤਕ ਉਹ ਆਪਣੇ ਪੁੱਤਰ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਜੋ ਕੁਝ ਵੀ ਉਨ੍ਹਾਂ ਦੇ ਕੋਲੋਂ ਹੋ ਸਕੇਗਾ ਉਹ ਜ਼ਰੂਰ ਕਰਨਗੇ ਸੋ ਵੇਖਿਆ ਜਾਵੇ ਤਾਂ ਸਿੱਧੂ ਮੂਸੇਵਾਲੇ ਦੇਸ਼ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਦਾ ਸਾਹਮਣਾ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਸਿੱਧੂ ਮੂਸੇਵਾਲੇ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹਨ ਅਤੇ ਅੱਜ ਦੇ ਸਮੇਂ ਵਿੱਚ ਵੀ ਉਸ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਯਾਦ ਕਰਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *