ਵਿਆਹ ਤੋਂ ਬਾਅਦ ਦੁਲਹਨ ਹੋਈ ਗਾਇਬ,ਉੱਡੇ ਸਾਰਿਆਂ ਦੇ ਹੋਸ਼

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਧੋਖਾਧੜੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਵਿਦੇਸ਼ ਜਾਣ ਦੇ ਨਾਮ ਤੇ ਧੋਖਾਧੜੀ ਕੀਤੀ ਜਾਂਦੀ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਵਿਦੇਸ਼ ਜਾਣਾ ਪਸੰਦ ਕਰਦੇ ਹਨ ਅਤੇ ਕਈ ਵਾਰ ਉਨ੍ਹਾਂ ਦੇ ਵੱਲੋਂ ਵਿਦੇਸ਼ ਜਾਣ ਦੇ ਚੱਕਰ ਦੇ ਵਿੱਚ ਕਿਸੇ ਆਈਲੈੱਟਸ ਪਾਸ ਕੁੜੀ ਦੇ ਨਾਲ ਵਿਆਹ ਕਰਵਾ ਲਿਆ ਜਾਂਦਾ ਹੈ ਤੇ ਉਸ ਇਹ ਪੈਸਾ ਵੀ ਖਰਚਿਆ ਜਾਂਦਾ ਹੈ

ਜਿਸ ਦੇ ਚੱਲਦੇ ਕਈ ਵਾਰ ਉਨ੍ਹਾਂ ਦੇ ਨਾਲ ਧੋਖਾਧੜੀ ਹੋ ਜਾਂਦੀ ਹੈ ਜਾਂ ਫਿਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਪੈਸੇ ਦਾ ਲੈਣ ਦੇਣ ਹੋ ਜਾਂਦਾ ਹੈ ਜਿਸ ਦੌਰਾਨ ਧੋਖਾਧੜੀਆਂ ਹੁੰਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਇੱਕ ਲੜਕੇ ਨੇ ਆਪਣਾ ਵਿਆਹ ਕਰਵਾਇਆ ਸੀ ਅਤੇ ਉਸ ਨੇ ਆਸਟ੍ਰੇਲੀਆ ਜਾਣ ਬਾਰੇ ਸੋਚਿਆ ਤਾਂ ਉਸ ਨੇ ਆਪਣੀ ਪਤਨੀ ਨੂੰ ਪੰਜ ਲੱਖ ਸੱਤਰ ਹਜ਼ਾਰ ਰੁਪਏ ਦਿੱਤੇ ਪਰ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਫ਼ਰਾਰ ਹੋ ਚੁੱਕੀ ਹੈ ਤੇ ਜਦੋਂ ਵਿਅਕਤੀ ਦੇ ਵੱਲੋਂ ਇਸ ਦੀ ਸੂਚਨਾ ਪੁਲਸ ਸਟੇਸ਼ਨ ਦੇ ਵਿੱਚ ਦਿੱਤੀ ਜਾਂਦੀ ਹੈ ਤਾਂ ਪਤਾ ਚੱਲਦਾ ਹੈ ਕਿ ਇਹ ਔਰਤ ਪਹਿਲਾਂ ਹੀ ਡਿਪੋਟ ਹੋ ਚੁੱਕੀ ਹੈ ਭਾਵ ਪਹਿਲਾਂ ਵੀ ਇਸ ਦੇ

ਵੱਲੋਂ ਇਸ ਤਰ੍ਹਾਂ ਦੇ ਨਾਲ ਕਈ ਧੋਖਾਧੜੀਆਂ ਕੀਤੀਆਂ ਹਨ ਇਸ ਤੋਂ ਇਲਾਵਾ ਇਸ ਔਰਤ ਦੇ ਪਹਿਲਾਂ ਵੀ ਦੋ ਵਿਆਹ ਹੋ ਚੁੱਕੇ ਹਨ ਅਤੇ ਇਸ ਦੇ ਦੋ ਬੱਚੇ ਵੀ ਹਨ ਜਿਸ ਨੂੰ ਸੁਣ ਕੇ ਲੜਕੇ ਦੇ ਹੋਸ਼ ਉੱਡ ਜਾਂਦੇ ਹਨ ਅਤੇ ਉਸਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾਂਦੀ ਹੈ ਸੋ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਮਾਮਲੇ ਅੱਜਕੱਲ੍ਹ ਦਿਨਾਂ ਵਿੱਚ ਲਗਾਤਾਰ ਸਾਹਮਣੇ ਆ ਰਹੇ ਹਨ ਜੋ ਲੋਕਾਂ ਦੇ ਹੋਸ਼ ਉਡਾ ਦਿੰਦੇ ਹਨ ਸੋ ਇਸ ਲਈ ਲੋਕਾਂ ਨੂੰ ਵੀ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਅਜਿਹੀ ਕੋਈ ਗ਼ਲਤੀ ਨਾ ਕੀਤੀ ਜਾਵੇ ਜਿਸ ਦੇ ਨਾਲ ਬਾਅਦ ਵਿੱਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਵੇ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *