ਮਾਤਾ ਵੈਸ਼ਨੂੰ ਦੇਵੀ ਤੋਂ ਆ ਰਹੇ ਸੀ ਮੱਥਾ ਟੇਕ ਕੇ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸਾਡੇ ਦੇਸ਼ ਦੇ ਲੋਕਾਂ ਵੱਲੋਂ ਆਪਣੀਆਂ ਮਨ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਲਈ ਅਤੇ ਆਪਣੇ ਤਨ ਮਨ ਨਾਲ ਹੀ ਅਜਿਹੀਆਂ ਤੀਰਥ ਅਸਥਾਨਾਂ ਉੱਤੇ ਜਾਂਦੇ ਹਨ ਅਕਸਰ ਹੀ ਤੁਸੀਂ ਦੇਖਿਆ ਹੋਵੇਗਾ ਕਿ ਭਾਰੀ ਮਾਤਰਾ ਵਿਚ ਲੋਕ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕਰਨ ਲਈ ਜਾਂਦੇ ਹਨ ਅਤੇ ਉਹ ਹੀ ਟਾਇਮ ਹਨ ਜਿਸ ਸਮੇਂ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕਰਨ ਲਈ ਬਹੁਤ ਸਾਰੇ ਉਨ੍ਹਾਂ ਦੇ ਸ਼ਰਧਾਲੂ ਆਪਣੇ ਸੰਗਤਾਂ ਨਾਲ ਜਾਂਦੇ ਹਨ ਪਰ ਤੁਹਾਨੂੰ ਦੱਸ ਦਈਏ ਕਿ

ਇਕ ਵੱਡਾ ਦਰਦਨਾਕ ਹਾਦਸਾ ਹਾਦਸਾ ਵਾਪਰਿਆ ਜਿਸ ਵਿਚ ਤੁਹਾਨੂੰ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਉਨ੍ਹਾਂ ਸ਼ਰਧਾਲੂਆਂ ਦੀ ਗੱਡੀ ਦੇ ਵਿੱਚ ਇੰਨੀ ਜ਼ਿਆਦਾ ਵੱਡੀ ਟੱਕਰ ਵੱਜੀ ਕਿ ਗੱਡੀ ਦਾ ਸਾਰਾ ਕੁਝ ਹੀ ਤਬਾਹ ਹੋ ਗਿਆ ਅਤੇ ਉਸ ਵਿੱਚ ਬੈਠੇ ਹੋਏ ਸਾਰੇ ਪਰਿਵਾਰ ਦੇ ਮੈਂਬਰ ਪੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਅਤੇ ਕੁਝ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਕਿ ਇਹ ਘਟਨਾ ਵਾਪਰੀ ਹੈ ਫੋਕਲ ਪੁਆਇੰਟ ਟਾਂਡਾ ਦੇ ਵਿਚ ਜਿੱਥੇ ਤਾਨ ਗੱਲ ਕੀ ਉਹ ਆਪਣੇ ਪਰਿਵਾਰ ਨਾਲ ਆਪਣੇ ਘਰ ਵਾਪਸ ਪਰਤ ਰਹੇ ਸਨ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕਰਕੇ ਪਰ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਉਨ੍ਹਾਂ ਨਾਲ ਇਹ ਵੱਡਾ ਭਿਆਨਕ

ਹਾਦਸਾ ਵਾਪਰ ਜਾਵੇਗਾ ਕੀ ਘਰ ਪਹੁੰਚਣ ਤੋਂ ਪਹਿਲਾਂ ਪਹਿਲਾਂ ਇਹ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਣਗੇ ਦੋਸਤੋ ਬਹੁਤ ਸਾਰੇ ਅਜਿਹੇ ਸੜਕ ਹਾਦਸੇ ਜਿਹੜੇ ਕਿ ਇੱਕ ਵੱਡੀ ਸਮੱਸਿਆ ਦਾ ਕਾਰਨ ਬਣਦੇ ਹਨ ਅਤੇ ਵੱਡਾ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕਰ ਕੇ ਆਪਣੇ ਘਰ ਪਰਤ ਰਹੇ ਸਨ ਅਤੇ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਵੰਨਗੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਹ ਭਿਆਨਕ ਸੜਕ ਹਾਦਸਾ ਜੋਸ਼ ਵਿਚ ਸਾਰੇ ਹੀ ਪਰਿਵਾਰ ਦੇ ਜੀਆਂ ਦੀ ਮੌ ਤ ਬਾਰੇ ਖਬਰ ਸਾਹਮਣੇ ਨਿਕਲ ਕੇ ਆਈ ਹੈ ਦੋਸਤੋ ਬਾਕੀ ਦੀ ਪੂਰੀ ਜਾਣਕਾਰੀ ਤੋਂ ਹੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹਨ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *