ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਦੂਸਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਦੰਗਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਕੁਝ ਰੰਜਸ਼ਾਂ ਹੁੰਦੀਆਂ ਹਨ ਭਾਵੇਂ ਕਿ ਇਹ ਰੰਜਿਸ਼ਾਂ ਛੋਟੀਆਂ ਹੁੰਦੀਆਂ ਹਨ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੀ ਸਮਝਣ ਦੀ ਸ਼ਕਤੀ ਬਹੁਤ ਘਟ ਚੁੱਕੀ ਹੈ ਸਹਿਣਸ਼ੀਲਤਾ ਬਹੁਤ ਜ਼ਿਆਦਾ ਘਟ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਦੱਸਿਆ ਮਾਂ ਸਾਹਮਣੇ ਆਉਂਦੀਆਂ ਹਨ
ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਗੁੱਸੇ ਵਿਚ ਆ ਕੇ ਕੁਝ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਸ ਦੇ ਨਾਲ ਕਿਸੇ ਨਾ ਕਿਸੇ ਦੀ ਜਾਨ ਚਲੀ ਜਾਂਦੀ ਹੈ ਜਾਂ ਫਿਰ ਉਨ੍ਹਾਂ ਦੇ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹਿੰਦਾ ਇਸੇ ਤਰ੍ਹਾਂ ਦੇ ਨਾਲ ਬਰਨਾਲਾ ਜ਼ਿਲ੍ਹੇ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਕੰਮ ਤੋਂ ਘਰ ਵਾਪਸ ਪਰਤਦਾ ਹੈ ਤਾਂ ਇਸ ਦੌਰਾਨ ਹੀ ਉਸ ਦੇ ਵੱਲੋਂ ਨਹਾਉਣ ਦੇ ਲਈ ਪਾਣੀ ਪਾਇਆ ਜਾਂਦਾ ਹੈ ਤਾਂ ਉਸ ਸਮੇਂ ਉਨ੍ਹਾਂ ਦੇ ਘਰ ਕੁਝ ਲੋਕ ਪਹੁੰਚੇ ਪਰ ਇਨ੍ਹਾਂ ਦੇ ਵੱਲੋਂ ਇਸ ਵਿਅਕਤੀ ਦੀ ਕਾਫੀ ਜ਼ਿਆਦਾ ਕੁੱਟਮਾਰ ਕੀਤੀ ਗਈ ਉਸ ਤੋਂ ਬਾਅਦ ਇਸ ਨੂੰ ਇੰਨਾ ਜ਼ਿਆਦਾ ਕੁੱ ਟਿਆ ਮਾਰਿਆ ਗਿਆ ਕੇਸ ਦੀ ਮੌ ਤ ਹੋ ਜਾਂਦੀ ਹੈ ਸੋ ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ
ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਪਰ ਇਨ੍ਹਾਂ ਦੇ ਨਾਲ ਹੀ ਮਾੜਾ ਭਾਣਾ ਵਾਪਰਿਆ ਹੈ ਤਾਂ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਹਰ ਇੱਕ ਛੋਟੇ ਜਿਹੇ ਮਸਲੇ ਦੇ ਉੱਤੇ ਲੋਕਾਂ ਦੇ ਵੱਲੋਂ ਇੱਕ ਦੂਸਰੇ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਹੁਣ ਇੱਥੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਸਾਹਮਣੇ ਨਾ ਆਉਣ।
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ