ਦੀਪ ਸਿੱਧੂ ਦੇ ਸਾਥੀ ਕੀਤੇ ਵੱਡੇ ਖ਼ੁਲਾਸੇ ਸਿਮਰਨਜੀਤ ਸਿੰਘ ਮਾਨ ਸੁਣੋ ਲਾਈਵ

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਜਿੱਥੇ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਆਪਣੇ ਅਕਾਊਂਟ ਉਤੇ ਲਾਈਵ ਹੋ ਕੇ ਲੱਖਾ ਸਿਧਾਣਾ ਵੱਲੋਂ ਪੰਜਾਬ ਦੇ ਮੁੱਦਿਆਂ ਤੇ ਪੰਜਾਬ ਦੇ ਕੁਝ ਅਜਿਹੇ ਵਿਸ਼ਿਆਂ ਉੱਤੇ ਗੱਲਾਂ ਕੀਤੀਆਂ ਜਾਂਦੀਆਂ ਹਨ ਅਤੇ ਵੱਡੇ ਸਵਾਲ ਖੜ੍ਹੇ ਕੀਤੇ ਜਾਣੇ ਹਨ ਇਹਨਾਂ ਸਰਕਾਰਾਂ ਲਈ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਲੱਖਾ ਸਿਧਾਣਾ ਵੱਲੋਂ ਬਹੁਤ ਸਾਰੇ ਅਜਿਹੇ ਵੱਡੇ ਵੱਡੇ ਮੁੱਦੇ ਵੀ ਚੁੱਕੇ ਗਏ ਹਨ ਪੰਜਾਬ ਦੇ

ਪਾਣੀਆਂ ਨੂੰ ਲੈ ਕੇ ਚਾਹੇ ਗੱਲ ਕਰ ਲਓ ਚਾਹੇ ਪੰਜਾਬ ਦੀ ਕੁਝ ਅਜਿਹੀ ਰਾਜਨੀਤੀ ਨੂੰ ਲੈ ਕੇ ਗੱਲ ਕਰ ਰੁਝੇਵੇਂ ਤੁਹਾਨੂੰ ਦੱਸ ਦਈਏ ਕਿ ਲੱਖਾ ਸਿਧਾਣਾ ਵੱਲੋਂ ਹੁਣ ਸਿਮਰਨਜੀਤ ਸਿੰਘ ਮਾਨ ਨਾਲ ਸੰਗਰੂਰ ਵਿੱਚ ਮਿਲ ਕੇ ਵੋਟਾਂ ਦੌਰਾਨ ਵੀ ਬਹੁਤ ਸਰਗਰਮ ਦਿਖਾਈ ਦਿੱਤੇ ਹਨ ਉੱਥੇ ਇਨ੍ਹਾਂ ਨੂੰ ਦੱਸੀ ਸੀ ਕਿ ਲੱਖਾ ਸਿਧਾਣਾ ਵੱਲੋਂ ਆਪਣੇ ਸਾਥੀਆਂ ਨਾਲ ਬੈਠ ਕੇ ਇਕ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਲਾਈਵ ਹੋ ਕੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਅਤੇ ਪੰਜਾਬ ਦੇ ਲੋਕਾਂ ਨੂੰ ਵੱਡੇ ਸਵਾਲ ਖੜ੍ਹੇ ਕੀਤੇ ਅਤੇ ਪੁੱਛਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਕਿਵੇਂ ਬਾਹਰਲੇ ਦੇਸ਼ਾਂ ਦਾ ਰੁਖ ਕਰ ਰਹੀ ਹੈ ਉਹ ਕਿਵੇਂ ਹੀ ਇੱਥੇ ਰਹਿ ਕੇ ਕਿਉਂ ਨਹੀਂ ਆਪਣੇ ਲੋਕਾਂ ਵਿਚ ਰਹਿ ਕੇ ਆਪਣੇ ਪਰਿਵਾਰ ਵਿੱਚ ਰਹਿ ਕੇ ਕੰਮ ਨਹੀਂ ਕਰਦੇ ਅਤੇ ਉਸ ਨੇ ਕਿਹਾ ਕਿ ਲੋਕਾਂ ਦੇ ਆਗੂ ਹੀ ਬਿਆਨ ਆਉਂਦੇ ਹਨ ਅਤੇ ਕੱਲ੍ਹ ਹੀ ਇੱਕ ਨੌਜਵਾਨ

ਮੁੰਡਾ ਬਾਹਰਲੇ ਦੇਸ਼ ਕੈਨੇਡਾ ਵਿੱਚ ਗਿਆ ਹੈ ਅਤੇ ਮੈਂ ਉਸ ਨੂੰ ਹੀ ਸਵਾਲ ਕੀਤੇ ਕਿ ਤੂੰ ਬਾਹਰ ਜਾਣਾ ਕਿਉਂ ਚਾਹੁੰਦਾ ਹੈ ਅਤੇ ਉਸ ਨੌਜਵਾਨ ਨੇ ਲੱਖਾ ਸਿਧਾਣਾ ਨੂੰ ਇਹ ਜਵਾਬ ਦਿੱਤੀ ਕਿ ਇੱਥੋਂ ਦਾ ਮਾਹੌਲ ਠੀਕ ਨਹੀਂ ਹੈ ਅਤੇ ਲੱਖਾ ਸਿਧਾਣਾ ਨੇ ਬਾਅਦ ਵਿੱਚ ਉਸ ਨੂੰ ਸਵਾਲ ਕੀਤੇ ਕਿ ਤੂੰ ਉੱਥੇ ਜਾ ਕੇ ਵੀ ਤਾਂ ਪੰਦਰਾਂ ਪੰਦਰਾਂ ਅਠਾਰਾਂ ਅਠਾਰਾਂ ਘੰਟੇ ਕੰਮ ਕਰੇਗਾ ਜੇਕਰ ਤੁਸੀਂ ਇੱਥੇ ਸਕੂਨ ਨਾਲ ਰਹਿ ਕੇ ਅੱਠ ਨੌਂ ਘੰਟੇ ਕੰਮ ਕਰ ਲਵੋਗੇ ਤਾਂ ਤੁਸੀਂ ਬਿਹਤਰ ਤੇ ਚੰਗੀ ਜ਼ਿੰਦਗੀ ਬਤੀਤ ਕਰ ਸਕਦੀਆਂ ਹਨ ਪਰ ਉਸ ਨੌਜਵਾਨ ਨੇ ਕਿਹਾ ਕਿ ਇੱਥੇ ਰਹਿ ਕੇ ਉਨ੍ਹਾਂ ਮੁਆਵਜ਼ਾ ਜਾਂ ਫਿਰ ਕਹਿ ਲਉ ਓਨੀ ਮਿਹਨਤ ਨਹੀਂ ਮਿਲਦੀ ਨਾ ਹੀ ਇੱਥੇ ਕੰਮ ਕਰਨ ਵਿੱਚ ਸਕੂਨ ਮਿਲਦਾ ਹੈ ਕਿਉਂਕਿ ਇੱਥੋਂ ਦਾ ਸਿਸਟਮ ਅਜਿਹੇ ਬਣ ਚੁੱਕੇ ਹਨ ਦੋਸਤੋ ਲੱਖਾ ਸਿਧਾਣਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਹੋਰ ਵੀ ਬਹੁਤ ਸਾਰੇ ਲੋਕਾਂ ਨੂੰ ਅਜਿਹੇ ਵੱਡੇ ਸਵਾਲ ਪੁੱਛੇ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *