ਦੇਖੋ ਕਿਵੇਂ ਪੁਜਾਰੀਆਂ ਨੇ ਮੰਦਰ ਨੂੰ ਬਣਾਇਆ ਯੁੱਧ ਦਾ ਮੈਦਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਮਨੋ ਲੜਾਈ ਝਗੜੇ ਕੀਤੇ ਜਾਂਦੇ ਹਨ ਅਤੇ ਇਹ ਵੀ ਨਹੀਂ ਦੇਖਿਆ ਜਾਂਦਾ ਕਿ ਉਹ ਲੜਾਈ ਝਗੜਾ ਕਿੱਥੇ ਕਰ ਰਹੇ ਹਨ ਅੱਜ ਦੇ ਸਮੇਂ ਵਿੱਚ ਗੁਰਦੁਆਰਿਆਂ ਮੰਦਰਾਂ ਮਸਜਿਦਾਂ ਦੇ ਵਿਚ ਲੜਾਈ ਝਗੜੇ ਹੁੰਦੇ ਦਿਖਾਈ ਦਿੰਦੇ ਹਨ ਅਤੇ ਹੁਣ ਖਬਰ ਬਿਹਾਰ ਦੇ ਇੱਕ ਮੰਦਰ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬਿਹਾਰ ਦਾ ਇੱਕ ਬਹੁਤ ਹੀ ਜ਼ਿਆਦਾ ਮਸ਼ਹੂਰ ਅਤੇ ਪੁਰਾਤਨ ਮੰਦਰ ਹੈ ਬਹੁਤ ਸਾਰੇ ਸ਼ਰਧਾਲੂ ਇੱਥੇ ਪਹੁੰਚਦੇ ਹਨ ਜੋ ਵੱਖੋ ਵੱਖਰੀਆਂ ਮਨੋਕਾਮਨਾਵਾਂ ਨੂੰ ਪੂਰਾ

ਕਰਵਾਉਣ ਦੇ ਲਈ ਇੱਥੇ ਸ਼ਰਧਾ ਸਮੇਤ ਪਹੁੰਚਦੇ ਹਨ ਪਰ ਇੱਥੇ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਪੁਜਾਰੀਆਂ ਦੇ ਵਿਚਕਾਰ ਮੈਨੂੰ ਹੋ ਰਹੀ ਹੈ ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਦੋਂ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇੱਕ ਦੂਸਰੇ ਦੇ ਉਤੇ ਲਾਠੀਆਂ ਮਾਰੀਆਂ ਜਾ ਰਹੀਆਂ ਹਨ ਥੱਪੜ ਮਾਰੇ ਜਾ ਰਹੇ ਹਨ ਅਤੇ ਇਸ ਮੰਦਰ ਨੂੰ ਅਖਾੜਾ ਬਣਾ ਦਿੱਤਾ ਗਿਆ ਹੈ ਜਿਥੇ ਇਹ ਘੁਲਦੇ ਹੋਏ ਦਿਖਾਈ ਦੇ ਰਹੇ ਹਨ ਤੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਜਾ ਰਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹਨਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ

ਪੁਜਾਰੀਆਂ ਨੂੰ ਮੰਦਿਰਾਂ ਤੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਜਿਨ੍ਹਾਂ ਦੇ ਵੱਲੋਂ ਹਰ ਵਕਤ ਮੰਦਿਰ ਦੇ ਵਿਚ ਕਹਿ ਕੇ ਪੂਜਾ ਕੀਤੀ ਜਾਂਦੀ ਹੈ ਪਰ ਫਿਰ ਵੀ ਉਨ੍ਹਾਂ ਦੇ ਮਨ ਵਿਚ ਨਿਮਰਤਾ ਨਹੀਂ ਆਉਂਦੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਸੋ ਇਸ ਤਰ੍ਹਾਂ ਦੀਆਂ ਤਸਵੀਰਾਂ ਕਈ ਵਾਰ ਪਹਿਲਾਂ ਵੀ ਸਾਹਮਣੇ ਆਈਆਂ ਹਨ ਜਦੋਂ ਕੁਝ ਲੋਕਾਂ ਦੇ ਵੱਲੋਂ ਆਸਥਾ ਨੂੰ ਭੁੱਲ ਕੇ ਲੜਾਈ ਦਾ ਰਸਤਾ ਚੁਣਿਆ ਜਾਂਦਾ ਹੈ ਉਹ ਛੋਟੀਆਂ ਮੋਟੀਆਂ ਗੱਲਾਂ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਆਪਣੇ ਧਰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਸੋ ਇਸ ਮਾਮਲੇ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਨੂੰ ਮੰਦਰ ਤੋਂ ਬਾਹਰ ਕਰ ਦਿੱਤਾ ਜਾਣਾ ਚਾਹੀਦਾ ਹੈ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *