ਦੇਖੋ ਕਿਵੇਂ ਪਰਿਵਾਰ ਦਾ ਬੁਝਿਆ ਇਕਲੌਤਾ ਚਿਰਾਗ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਹੀ ਜ਼ਿਆਦਾ ਖ਼ਰਾਬ ਕਰ ਦਿੰਦੇ ਹਨ ਕੁਝ ਅਜਿਹੇ ਹਾਦਸੇ ਹੁੰਦੇ ਹਨ ਜੋ ਬਹੁਤ ਵੱਡਾ ਦੁੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਇਹ ਮਾਮਲਾ ਗੁਰੂ ਹਰਸਹਾਏ ਉਦੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਗੁਰੂ ਹਰਸਹਾਏ ਦੇ ਵਿੱਚ ਚੌਦਾਂ ਸਾਲ ਦੇ ਲਵ ਕੁਸ਼ ਨਾਮ ਦੇ ਇਕ ਬੱਚੇ ਦੀ ਮੌਤ ਹੋ ਗਈ ਹੈ ਨਦੀ ਦੇ ਵਿੱਚ ਵਹਿ ਜਾਣ ਦੀ ਵਜ੍ਹਾ ਕਾਰਨ ਇਸ ਦੀ ਮੌ ਤ ਹੋਈ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਦੋ ਬੱਚੇ ਨਹਿਰ ਦੇ ਕਿਨਾਰੇ ਖੇਡ ਰਹੇ ਸੀ ਅਤੇ ਅਚਾਨਕ ਹੀ ਕੁਝ ਅਜਿਹਾ ਹੁੰਦਾ ਹੈ ਕਿ ਦੋਨੋਂ ਬੱਚੇ ਹੀ ਨਹਿਰ

ਵਿੱਚ ਡਿੱਗ ਜਾਂਦੇ ਹਨ ਪਰ ਮੌਕੇ ਤੇ ਕੁਝ ਲੋਕਾਂ ਨੇ ਇਕ ਬੱਚੇ ਨੂੰ ਤਾਂ ਬਾਹਰ ਕੱਢ ਲਿਆ ਜਿਸ ਦੀ ਜਾਨ ਬਿਲਕੁਲ ਸੁਰੱਖਿਅਤ ਹੈ ਉਹ ਉਸ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ਜਾਂਦਾ ਹੈ ਪਰ ਲਵ ਕੁਸ਼ ਨਾਮ ਦਾ ਇਹ ਚੌਦਾਂ ਸਾਲ ਦਾ ਬੱਚਾ ਪਾਣੀ ਵਿੱਚ ਰੁੜ੍ਹ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਰਾਹਗੀਰ ਵੀ ਉਸ ਨੂੰ ਬਚਾ ਨਹੀਂ ਪਾਉਂਦੇ ਅਤੇ ਦੋ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਉਸ ਨੂੰ ਪਾਣੀ ਤੋਂ ਬਾਹਰ ਕੱਢਿਆ ਜਾਂਦਾ ਹੈ ਤਾਂ ਉਸ ਸਮੇਂ ਉਸ ਦੀ ਮੌਤ ਹੋ ਚੁੱਕੀ ਸੀ ਸੋ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ

ਆਪਣੇ ਪਰਿਵਾਰਕ ਮੈਂਬਰਾਂ ਦਾ ਇਕਲੌਤਾ ਪੁੱਤਰ ਸੀ ਸੋ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਪਰਿਵਾਰ ਇਸ ਦੁੱਖ ਦਾ ਸਾਹਮਣਾ ਕਰ ਰਿਹਾ ਹੋਵੇਗਾ ਉਨ੍ਹਾਂ ਦਾ ਪੂਰਾ ਸੰਸਾਰ ਹੀ ਖਤਮ ਹੋ ਗਿਆ ਹੈ ਸੋ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਅਣਗਹਿਲੀਆਂ ਵੀ ਵਰਤੀਆਂ ਜਾਂਦੀਆਂ ਹਨ ਕਿ ਬੱਚੇ ਨਹਿਰਾਂ ਦੇ ਉੱਤੇ ਨਹਾਉਣ ਦੇ ਲਈ ਚਲੇ ਜਾਂਦੇ ਹਨ ਪ੍ਰਸ਼ਾਸਨ ਦੇ ਵੱਲੋਂ ਵੀ ਬਹੁਤੀ ਗੌਰ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਸੋ ਇੱਥੇ ਮਾਂ ਬਾਪ ਨੂੰ ਵੀ ਧਿਆਨ ਦੇਣਾ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਤਰੀਕੇ ਨਾਲ ਨਹਿਰਾਂ ਦੇ ਕਿਨਾਰੇ ਖੇਡਣ ਤੋਂ ਅਤੇ ਨਹਿਰਾਂ ਵਿੱਚ ਨਹਾਉਣ ਤੋਂ ਰੋਕਣ ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *