ਸਿੱਧੂ ਮੂਸੇਵਾਲੇ ਦੇ ਬਿਲਕੁਲ ਨੇੜੇ ਹੋ ਕੇ ਚਲਾਈਆਂ ਗਈਆਂ ਗੋਲੀਆਂ ਅੰਕਿਤ ਸਿਰਸਾ ਵੱਲੋਂ ,ਤੇ ਵਾਰਦਾਤ ਤੋਂ ਬਾਅਦ ਕਰ ਗਿਆ ਗੰਦੀ ਕਰਤੂਤ

Latest Update

ਦੋਸਤੋ ਅੱਜ ਤੁਹਾਡੇ ਨਾਲ ਇਕ ਵੱਡੀ ਤਾਜ਼ਾ ਖ਼ਬਰ ਸਾਂਝੀ ਕਰਨ ਜਾ ਰਹੇ ਹਾਂ ਜਿਸ ਵਿੱਚ ਤੁਹਾਨੂੰ ਦੱਸਾਂਗੇ ਕਿ ਸਿੱਧੂ ਮੂਸੇਵਾਲੇ ਦੇ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੇ ਕਾਤਲਾਂ ਦੇ ਵੱਲੋਂ ਇੱਕ ਵੀਡਿਓ ਬਣਾਈ ਗਈ ਹੈ ਜੋ ਕਿ ਸੋਸ਼ਲ ਮੀਡੀਆ ਉੱਪਰ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦੇਖਿਆ ਜਾ ਰਿਹਾ ਹੈ ਕਿ ਉਸ ਦੇ ਕਾਤਿਲ ਇੱਕ ਗੱਡੀ ਦੇ ਵਿੱਚ ਸਵਾਰ ਹਨ ਅਤੇ ਗੱਡੀ ਦੇ ਵਿੱਚ ਪੰਜਾਬੀ ਗਾਣਾ ਚੱਲ ਰਿਹਾ ਹੈ ਜੋ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਦੇ ਵਿੱਚ ਹਥਿਆਰ ਫੜੇ ਹੋਏ ਹਨ ਅਤੇ ਜਸ਼ਨ ਮਨਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਵੀਡਿਓ ਸਿੱਧੂ ਮੂਸੇ ਵਾਲੇ ਦੇ ਕਤਲ ਕਰਨ ਤੋਂ ਬਾਅਦ ਬਣਾਈ ਗਈ ਹੈ ਇਸ ਵੀਡੀਓ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਗੱਡੀ ਦੇ ਵਿਚ ਪ੍ਰਿਅਵਰਤ ਫੌਜੀ,

ਕਪਿਲ ਪੰਡਿਤ,ਅੰਕਿਤ ਸਿਰਸਾ,ਸਚਿਨ ਭਵਾਨੀ ਤੇ ਦੀਪਕ ਮੁੰਡੀ ਨਜ਼ਰ ਆ ਰਹੇ ਹਨ ਅਤੇ ਇਹ ਵੀਡੀਓ ਵਾਰਦਾਤ ਤੋਂ ਬਾਅਦ ਦੋਸ਼ੀਆਂ ਦੇ ਫ਼ਰਾਰ ਹੋਣ ਦੀ ਦੱਸੀ ਜਾ ਰਹੀ ਹੈ ਇਨ੍ਹਾਂ ਵਿਚੋਂ ਅੰਕਿਤ ਸਿਰਸਾ ਸਭ ਤੋਂ ਛੋਟੀ ਉਮਰ ਦਾ ਦੱਸਿਆ ਜਾ ਰਿਹਾ ਜੋ ਕਿ ਸਿਰਫ ਅਠਾਰਾਂ ਸਾਲ ਦਾ ਹੈ ਅਤੇ ਜਿਸ ਨੇ ਵਾਰਦਾਤ ਤੋਂ ਬਾਅਦ ਕਾਰਤੂਸ ਦੇ ਨਾਲ ਮੂਸੇਵਾਲਾ ਲਿਖਿਆ ਸੀ ਅਤੇ ਸੋਸ਼ਲ ਮੀਡੀਆ ਤੇ ਇਹ ਫੋਟੋ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਸੋਮਵਾਰ ਨੂੰ ਸੋਨੀਪਤ ਦੇ ਸਿਰਸਾ ਪਿੰਡ ਦੇ ਰਹਿਣ ਵਾਲੇ ਅੰਕਿਤ ਸਿਰਸਾ ਨੂੰ ਦਿੱਲੀ ਪੁਲੀਸ ਸੈੱਲ ਨੇ ਦਿੱਲੀ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ ਅੰਕਿਤ ਸਿਰਸਾ ਵਾਰੇ ਹੁਣ ਤਕ ਜੋ ਜਾਣਕਾਰੀ ਮਿਲੀ ਹੈ ਕਿਹਾ ਜਾ ਰਿਹਾ ਹੈ ਕਿ ਉਹ ਦਸਵੀਂ ਦੇ

ਵਿੱਚ ਫੇਲ੍ਹ ਹੋ ਗਿਆ ਸੀ ਅਤੇ ਸ਼ੁਰੂ ਦੇ ਵਿਚ ਹੀ ਉਸ ਦੀ ਪੜ੍ਹਾਈ ਦੇ ਵਿੱਚ ਕੋਈ ਜ਼ਿਆਦਾ ਦਿਲਚਸਪੀ ਨਹੀਂ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅੰਕਿਤ ਪਰਿਵਾਰ ਦੇ ਵਿੱਚੋਂ ਸਭ ਤੋਂ ਛੋਟਾ ਹੈ ਉਸ ਦੀਆਂ ਚਾਰ ਭੈਣਾਂ ਅਤੇ ਇਕ ਭਰਾ ਉਸ ਤੋਂ ਵੱਡੇ ਹਨ ਅਤੇ ਪਰਿਵਾਰ ਦੇ ਕਹਿਣ ਦੇ ਉੱਪਰ ਵੀ ਅੰਕਿਤ ਨਹੀਂ ਮੰਨਿਆ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਘਰ ਨਹੀਂ ਗਿਆ ਦਸਵੀਂ ਵਿੱਚੋਂ ਫੇਲ੍ਹ ਹੋਣ ਤੋਂ ਬਾਅਦ ਅਤੇ ਲਾਕਡਾਊਨ ਦੇ ਦੌਰਾਨ ਉਹ ਇੱਕ ਫੈਕਟਰੀ ਦੇ ਵਿੱਚ ਲੱਗ ਗਿਆ ਅਤੇ ਜਿਸ ਤੋਂ ਬਾਅਦ ਉਹ ਆਪਣੀ ਮਾਸੀ ਦੇ ਘਰ ਚਲਾ ਗਿਆ ਉੱਥੇ ਜਾ ਕੇ ਉਸ ਨੇ ਮੋਬਾਈਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਤੋਂ ਬਾਅਦ ਅੰਕਿਤ ਨੇ ਪਿੱਛੇ ਮੁੜਕੇ ਨਹੀਂ ਦੇਖਿਆ ਅਤੇ ਲਗਾਤਾਰ ਗੈਂਗਵਾਰ ਨੂੰ ਚਲਾਉਂਦਾ ਰਿਹਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *