ਮੂਸੇਵਾਲੇ ਦੱਤ ਦਾ ਪਹਿਲੀ ਵਾਰ ਆਇਆ ਸਾਹਮਣੇ ਭੁੱਬਾਂ ਮਾਰ ਰੋਇਆ, ਕਿਹਾ ਮੈਂ ਗੱਗੂ ਨੂੰ ਨਿੱਕੇ ਹੁੰਦੇ ਨੂੰ ਬਚਾ ਲਿਆ,ਕਾਸ਼

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਸਾਨੂੰ ਇਸ ਦੁਨੀਆਂ ਤੋਂ ਅਲਵਿਦਾ ਕਹਿ ਗਿਆ ਹੈ ਅਤੇ ਜਿਸਦੇ ਕਰਕੇ ਹਾਲੇ ਤੱਕ ਵੀ ਪੂਰੀ ਦੁਨੀਆਂ ਦੇ ਵਿੱਚ ਉਸਦੇ ਸੋਗ ਦੀ ਲਹਿਰ ਫੈਲੀ ਹੋਈ ਹੈ ਆਏ ਦਿਨ ਹੀ ਉਸ ਦੇ ਨਾਲ ਸਬੰਧਿਤ ਉਨ੍ਹਾਂ ਦੇ ਆਪਣਿਆਂ ਵੱਲੋਂ ਕੁਝ ਲੋਕਾਂ ਨਾਲ ਗੱਲਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਦੋਸਤੋ ਅੱਜ ਅਜਿਹੀ ਇਕ ਤਾਜ਼ਾ ਖਬਰ ਤੁਹਾਡੇ ਲਈ ਅਸੀਂ ਲੈ ਕੇ ਆਏ ਹਾਂ ਜਿਸ ਦੇ ਵਿੱਚ ਤੁਹਾਨੂੰ ਦੱਸਾਂਗੇ ਕਿ ਸਿੱਧੂ ਮੂਸੇਵਾਲੇ ਦੇ ਦਾਦਾ ਜੀ ਅੱਜ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੇ ਸਿੰਧੂ ਦੀਆਂ ਬਚਪਨ ਦੀਆਂ ਅਤੇ ਹੁਣ ਤੱਕ ਦੀਆਂ ਯਾਦਾਂ ਨੂੰ ਬਿਆਨ ਕੀਤਾ ਹੈ ਉਹ ਆਪਣੀਆਂ ਯਾਦਾਂ ਦੇ

ਵਿੱਚ ਦੱਸ ਰਹੇ ਹਨ ਕਿ ਜਦੋਂ ਸਿੱਧੂ ਮੂਸੇਵਾਲਾ ਉਰਫ ਗੱਗੂ ਛੋਟਾ ਜਿਹਾ ਹੁੰਦਾ ਸੀ ਤਾਂ ਉਹ ਟੋਭੇ ਵਿਚ ਮੱਝ ਦੇ ਪਿੱਛੇ ਵੜ ਗਿਆ ਅਤੇ ਜਦੋਂ ਮੈਨੂੰ ਪਤਾ ਲੱਗਿਆ ਤਾਂ ਮੈਂ ਭੱਜ ਕੇ ਦੇਣੇ ਜਾ ਕੇ ਉਸ ਨੂੰ ਬਚਾ ਲਿਆ ਬਾਬਾ ਜੀ ਵੱਲੋਂ ਇਹ ਵੀ ਕਿਹਾ ਗਿਆ ਕਿ ਜੇ ਮੈਨੂੰ ਹੁਣ ਵੀ ਉਸ ਨੂੰ ਬਚਾਉਣ ਦਾ ਮੌਕਾ ਮਿਲਦਾ ਤਾਂ ਮੈਂ ਹੁਣ ਵੀ ਉਸ ਨੂੰ ਬਚਾਉਂਦਾ ਬਾਬਾ ਜੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਉਹ ਬਹੁਤ ਹੀ ਜ਼ਿਆਦਾ ਦਲੇਰ ਸੀ ਕਿਸੇ ਤੋਂ ਵੀ ਨਹੀਂ ਡਰਦਾ ਸੀ ਉਨ੍ਹਾਂ ਨੇ ਦੱਸਿਆ ਕਿ ਜੇ ਮੈਂ ਉਸ ਨੂੰ ਕਹਿ ਦਿੰਦਾ ਸੀ ਕਿ ਤੂੰ ਇਕੱਲਾ ਇਧਰ ਨਾ ਜਾਈਂ ਖਤਰਾ ਹੈ ਤਾਂ ਮੈਨੂੰ ਕਹਿ ਦਿੰਦਾ ਸੀ ਤੈਨੂੰ ਈ ਹੋਵੇਗਾ ਖਤਰਾ ਮੈਨੂੰ ਤੇ ਹੈ ਨਹੀਂ ਅਤੇ ਉਸ ਦੀ ਮੌ ਤ ਤੋਂ ਦਸ ਦਿਨ

ਪਹਿਲਾਂ ਮੈਂ ਉਸ ਨੂੰ ਕਿਹਾ ਸੀ ਕਿ ਤੂੰ ਗੱਗੂ ਐਮੀ ਇਕੱਲਾ ਨਾ ਤੁਰਿਆ ਫਿਰਿਆ ਕਰ ਆਪਣੇ ਨਾਲ ਕੁਝ ਹਥਿਆਰ ਜਾਂ ਫਿਰ ਦੋ ਦਿਨ ਮੁੰਡੇ ਰੱਖਿਆ ਕਰ ਤਾਂ ਉਸਨੇ ਮੈਨੂੰ ਕਿਹਾ ਕਿ ਬਾਪੂ ਤੂੰ ਐਵੇਂ ਨਾ ਡਰਿਆ ਕਰ ਮੈਨੂੰ ਕੁਝ ਨਹੀਂ ਹੁੰਦਾ ਬਾਬਾ ਜੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਦੋਂ ਉਸ ਦੀ ਮੌਤ ਹੋਈ ਹੈ ਤਾਂ ਮੈਨੂੰ ਉਸ ਨੂੰ ਦੇਖਣ ਦਾ ਮੌਕਾ ਵੀ ਨਹੀਂ ਮਿਲਿਆ ਕਿਉਂਕਿ ਪੁਲਸ ਵਾਲਿਆਂ ਨੇ ਮੈਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਪੁਲੀਸ ਹੀ ਜਦ ਧੱਕਮ ਧੱਕਾ ਹੋ ਰਿਹਾ ਸੀ ਉਹ ਕਿਸੇ ਨੂੰ ਵੀ ਅੰਦਰ ਨਹੀਂ ਸੀ ਜਾਣਦੇ ਰਹੇ ਉਨ੍ਹਾਂ ਨੇ ਕਿਹਾ ਕਿ ਇਹ ਗੱਲ ਹਮੇਸ਼ਾ ਮੇਰੇ ਮਨ ਦੇ ਵਿੱਚ ਰਹੇਗੀ ਕਿ ਮੈਂ ਉਸਦਾ ਜਾਂਦੀ ਵਾਰ ਦਾ ਮੂੰਹ ਵੀ ਨਹੀਂ ਦੇਖ ਸਕਿਆ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *