ਲੋਕਾਂ ਦੇ ਲਈ ਆਈ ਵੱਡੀ ਖੁਸ਼ਖ਼ਬਰੀ ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸਦੇ ਵਿੱਚ ਭਗਵੰਤ ਮਾਨ ਦੇ ਵੱਲੋਂ ਕਾਫੀ ਸਾਰੇ ਐਲਾਨ ਕੀਤੇ ਗਏ ਹਨ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਅੱਜ ਪੰਜਾਬ ਦੀ ਕੈਬਨਿਟ ਦੀ ਮੀਟਿੰਗ ਹੋਈ ਹੈ ਭਗਵੰਤ ਮਾਨ ਜੀ ਨੇ ਕਿਹਾ ਕਿ ਜੋ ਅਸੀਂ ਕਿਹਾ ਸੀ ਜਦੋਂ ਅਰਵਿੰਦ ਕੇਜਰੀਵਾਲ ਜੀ ਪ੍ਰੈੱਸ ਕਾਨਫ਼ਰੰਸ ਕਲੱਬ ਚੰਡੀਗਡ਼੍ਹ ਦੇ ਵਿੱਚ ਆਏ ਹੋਏ ਸਨ ਅਤੇ ਅਸੀ ਨੇ ਉਸ ਸਮੇਂ ਕਿਹਾ ਸੀ ਕਿ ਤਿੱਨ ਸੌ ਯੂਨਿਟ ਪੰਜਾਬ ਦੇ ਹਰ ਇੱਕ ਘਰ ਨੂੰ ਇਕ ਮਹੀਨੇ ਲਈ ਮੁਆਫ਼ ਕਰਾਂਗੇ ਉਨ੍ਹਾਂ ਨੇ ਕਿਹਾ ਕਿ ਅਸੀਂ ਚੋਣ ਪ੍ਰਚਾਰ ਦੇ ਦੌਰਾਨ ਵੀ ਜਗ੍ਹਾ-ਜਗ੍ਹਾ ਜਾ ਕੇ ਇਹ ਗੱਲ ਕਹੀ ਸੀ ਕਿ ਅਸੀਂ ਇੱਕ ਜੁਲਾਈ ਤੋਂ ਤਿੱਨ ਸੌ ਯੂਨਿਟ ਪਰ ਮੱਨਥ ਅਤੇ ਛੇ ਸੌ ਯੂਨਿਟ ਪਰ ਬਿਲਿੰਗ ਸਾੲੀਕਲ ਕਿਉਂਕਿ ਦੋ ਮਹੀਨਿਆਂ ਦਾ ਇਕੱਠਾ ਬਿੱਲ ਆਉਂਦਾ ਹੈ ਇਹ ਗੱਲ ਅਸੀਂ ਅਜਿਹੀ ਸੀ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਫਰੀ ਮਿਲੇਗੀ

ਅਤੇ ਅੱਜ ਕੈਬਨਿਟ ਦੀ ਮੀਟਿੰਗ ਦੇ ਵਿੱਚ ਉਸ ਮੁੱਦੇ ਤੇ ਮੋਹਰ ਲੱਗ ਚੁੱਕੀ ਹੈ ਅਤੇ ਉਹ ਜਿਹੜਾ ਫ਼ੈਸਲਾ ਸੀ ਉਹ ਲਾਗੂ ਹੋ ਚੁੱਕਾ ਹੈ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਕਿ ਕੋਈ ਵੀ ਕਿਲੋਵਾਟ ਦੀ ਕੋਈ ਲਿਮਿਟ ਨਹੀਂ ਹੈ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਿੰਨੀਆਂ ਵੀ ਪੰਜਾਬ ਦੇ ਵਿੱਚ ਕੈਟਾਗਰੀਆਂ ਹਨ ਉਨ੍ਹਾਂ ਸਾਰਿਆਂ ਨੂੰ ਛੇ ਸੌ ਯੂਨਿਟ ਮੁਫ਼ਤ ਮਿਲੇਗੀ ਪੱਤਰਕਾਰਾਂ ਨੇ ਕਿਹਾ ਕਿ ਹੁਣ ਸਰਕਾਰ ਦੇ ਉੱਪਰ ਇਸ ਦਾ ਬੋਝ ਕਿੰਨਾ ਪਵੇਗਾ ਤਾਂ ਸੀਆਂ ਭਗਵੰਤ ਮਾਨ ਜੀ ਨੇ ਜਵਾਬ ਦਿੱਤਾ ਕਿ ਜਦੋਂ ਨੀਅਤ ਸੱਚੀ ਹੋਵੇ ਤਾਂ ਬੋਝ ਲਫਜ਼ ਬੰਦ ਕਰ ਦੇਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਜਦੋਂ ਤੁਸੀਂ ਲੀਕੇਜ ਬੰਦ ਕਰਦੀ ਭ੍ਰਿਸ਼ਟਾਚਾਰ ਬੰਦ ਕਰ ਤਾ ਮਾਫੀਆ ਤੋਂ ਛੁਟਕਾਰਾ ਦਿਵਾ ਤਾ ਉਨ੍ਹਾਂ ਨੇ ਕਿਹਾ ਕਿ ਫਿਰ ਬੋਝ ਨਹੀਂ ਹੁੰਦਾ ਹੈ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਛੇ ਸੌ ਯੂਨਿਟ ਛੇ ਸੌ ਦੱਸ ਯੂਨਿਟ ਹੋ ਗਈ ਤਾਂ ਉਨ੍ਹਾਂ

ਲੋਕਾਂ ਨੂੰ ਸਿਰਫ ਦੱਸ ਯੂਨਿਟ ਦਾ ਹੀ ਬਿੱਲ ਭਰਨਾ ਪਵੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *