ਸ੍ਰੀ ਮਨੀਕਰਨ ਸਾਹਿਬ ਚ ਕੁਦਰਤ ਨੇ ਫੇਰ ਮਚਾਇਆ ਕਹਿਰ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸ੍ਰੀ ਮਣੀਕਰਨ ਸਾਹਿਬ ਦੇ ਦਰਸ਼ਨ ਕਰਨ ਲਈ ਲੱਖਾਂ ਹੀ ਸ਼ਰਧਾਲੂ ਵੱਲੋਂ ਦਰਸ਼ਨ ਕਰਨ ਲਿਜਾਇਆ ਜਾਂਦਾ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਹੁਣ ਵਿਗੜਦੇ ਜਾ ਰਹੇ ਮੌਸਮ ਦੇ ਕਾਰਨ ਮਨੀਕਰਨ ਸਾਹਿਬ ਵੀ ਬਹੁਤ ਸਾਰੇ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਤੁਹਾਨੂੰ ਦੱਸਦੀਏ ਮਣੀਕਰਨ ਸਾਹਿਬ ਆਏ ਇੱਕ ਵੱਡੇ ਭੂਚਾਲ ਕਰਕੇ ਉੱਥੋਂ ਦੇ ਆਸ ਪਾਸ ਦੇ ਇਲਾਕੇ ਦੇ ਘਰ ਪਾਣੀ ਵਿੱਚ ਰੁੜ੍ਹ ਕੇ ਤਬਾਹ ਹੋ ਚੁੱਕੇ ਹਨ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਵੀ ਵਧੇਰੇ ਗਰਮੀ ਪੈਣ ਕਰ ਕੇ ਅਤੇ ਹੋਰ ਆਸ ਪਾਸ ਦੇ ਇਲਾਕਿਆਂ ਵਿੱਚ ਵਧੇਰੇ ਗਰਮੀ ਪੈਣ ਕਰ ਕੇ ਇਸ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਤੁਹਾਨੂੰ

ਦੱਸਦੀ ਕਿ ਜਦੋਂ ਹੀ ਇਸ ਗਰਮੀ ਤੋਂ ਕੁਝ ਰਾਹਤ ਮਿਲਣੀ ਸ਼ੁਰੂ ਹੋਈ ਤਾਂ ਇਨ੍ਹਾਂ ਭਿਆਨਕ ਹਾਦਸਿਆਂ ਨੇ ਇੱਕ ਵੱਡਾ ਰੂਪ ਲੈ ਲਿਆ ਹਾਂ ਜੀ ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਮਣੀਕਰਨ ਸਾਹਿਬ ਲੱਖਾਂ ਹੀ ਸ਼ਰਧਾਲੂ ਆਪਣੀਆਂ ਮਨ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਲਈ ਪਹੁੰਚਦੇ ਹਨ ਅਤੇ ਆਪਣੇ ਤਨ ਮਨ ਨਾਲ ਉਥੇ ਸੇਵਾ ਕਰਦੇ ਹਨ ਉੱਥੋਂ ਦੇ ਦਰਸ਼ਨ ਪਾਉਣ ਲਈ ਲੱਖਾਂ ਹੀ ਸ਼ਰਧਾਲੂਆਂ ਦਾ ਰੁਖ਼ ਕੀਤਾ ਜਾਂਦਾ ਹੈ ਪਰ ਤੁਹਾਨੂੰ ਦੱਸਦੀਏ ਕਿ ਵਿਗੜਦੇ ਹੋਏ ਅਜਿਹੇ ਹਾਲਾਤਾਂ ਕਰਕੇ ਅੱਜ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਮ ਦੱਸਦੀ ਕਿ ਜਿਹੜੀ ਨਦੀ ਸ੍ਰੀ ਮਣੀਕਰਨ ਸਾਹਿਬ ਦੇ ਕੋਲ ਦੀ ਲੰਘਦੀ ਹੈ ਤਾਂ ਉਸ ਦੇ ਵਿੱਚ ਇੰਨਾ ਜ਼ਿਆਦਾ ਪਾਣੀ ਭਰ ਗਿਆ ਹੈ ਕਿ

ਉਸ ਦਾ ਪਾਣੀ ਬਾਹਰ ਵੱਲ ਨੂੰ ਰੁਖ਼ ਕਰਨ ਲੱਗਿਆ ਹੈ ਅਤੇ ਆਸ ਪਾਸ ਦੇ ਲਗਦੇ ਘਰਾਂ ਨੂੰ ਵੀ ਉਹ ਪਾਣੀ ਰੋੜ੍ਹ ਕੇ ਲੈ ਗਿਆ ਹੈ ਦੋਸਤੋ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਵੇਲੇ ਦੀ ਇਹ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਤੁਸੀਂ ਤਸਵੀਰਾਂ ਦੇਖ ਸਕਦੇ ਹੋ ਕਿ ਕਿਵੇਂ ਇਨ੍ਹਾਂ ਜ਼ਿਆਦਾ ਪਾਣੀ ਦਾ ਬਹਾਵ ਤੇਜ਼ ਹੈ ਕਿ ਉਸ ਵਿੱਚ ਕੋਈ ਵੀ ਚੀਜ਼ ਜਾਂਦੀ ਨਜ਼ਰ ਨਹੀਂ ਆਵੇਗੀ ਕਿਉਂਕਿ ਪਾਣੀ ਅਤੇ ਮੀਂਹ ਇੰਨਾ ਜ਼ਿਆਦਾ ਪੈਣ ਕਰਕੇ ਬਹੁਤ ਸਾਰੀਆਂ ਅਜਿਹੀਆਂ ਮੁਸ਼ਕਲਾਂ ਤੰਗੀਆਂ ਦਾ ਸਾਹਮਣਾ ਸ਼ਰਧਾਲੂਆਂ ਨੂੰ ਕਰਨਾ ਪੈ ਰਿਹਾ ਹੈ ਅਤੇ ਲਗਾਤਾਰ ਹੀ ਹੋ ਰਹੀ ਭਾਰੀ ਬਰਸਾਤ ਦੇ ਕਾਰਨ ਬਹੁਤ ਜ਼ਿਆਦਾ ਮਾਹੌਲ ਤਣਾਅਪੂਰਨ ਬਣਿਆ

ਹੋਇਆ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *