ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਖੇਤੀਬਾੜੀ ਦੇ ਵਿੱਚ ਅੱਜ ਦੇ ਸਮੇਂ ਵਿੱਚ ਆਮਦਨ ਬਹੁਤ ਘਟ ਚੁੱਕੀ ਹੈ ਇਸ ਤੋਂ ਇਲਾਵਾ ਅੱਜ ਦੇ ਸਮੇਂ ਵਿੱਚ ਧਰਤੀ ਦਾ ਉਪਜਾਊਪਣ ਵੀ ਬਿਲਕੁਲ ਖ਼ਤਮ ਹੁੰਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੇ ਵਿੱਚ ਬਹੁਤ ਸਾਰੀਆਂ ਰਸਾਇਣਕ ਖਾਦਾਂ ਪਾਈਆਂ ਜਾਂਦੀਆਂ ਹਨ ਬਹੁਤ ਸਾਰੇ ਕੈਮੀਕਲ ਵਰਤੇ ਜਾਂਦੇ ਹਨ ਜਿਸ ਦੇ ਨਾਲ ਧਰਤੀ ਕਾਫ਼ੀ ਜ਼ਿਆਦਾ ਖ਼ਰਾਬ ਹੋ ਰਹੀ ਹੈ ਭਾਵੇਂ ਕਿ ਪਹਿਲਾਂ ਵੱਧ ਝਾੜ ਲੈਣ ਦੇ ਲਈ ਇਹ ਸਾਰੀਆਂ ਤਕਨੀਕਾਂ ਅਪਣਾਈਆਂ ਗਈਆਂ ਪਰ ਇਸ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਜਿਸਦਾ ਵਜ੍ਹਾ ਕਾਰਨ ਅੱਜ ਦੇ ਸਮੇਂ
ਵਿੱਚ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਉਹ ਕਾਫ਼ੀ ਜ਼ਿਆਦਾ ਚਿੰਤਾ ਪੂਰਨ ਹਨ ਇਸ ਦੇ ਲਈ ਹੁਣ ਸਰਕਾਰ ਦੇ ਵੱਲੋਂ ਕੁਝ ਅਜਿਹੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ ਉਨ੍ਹਾਂ ਦੇ ਨਾਲ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਅਤੇ ਹੁਣ ਖ਼ਬਰੇ ਸਾਹਮਣੇ ਆ ਰਹੀ ਹੈ ਕਿ ਜੇਕਰ ਕੋਈ ਕਿਸਾਨ ਜੈਵਿਕ ਖੇਤੀ ਕਰਨਾ ਚਾਹੁੰਦਾ ਹੈ ਤਾਂ ਸਰਕਾਰ ਦੇ ਵੱਲੋਂ ਉਸ ਨੂੰ ਪੰਜਾਹ ਹਜ਼ਾਰ ਰੁਪਏ ਰਾਸ਼ੀ ਦਿੱਤੀ ਜਾਵੇਗੀ ਜਿਸ ਦੇ ਨਾਲ ਉਸ ਦੀਆਂ ਕੁਝ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ ਭਾਵ ਜੇਕਰ ਕੋਈ ਕਿਸਾਨ ਜੈਵਿਕ ਖੇਤੀ ਕਰਨਾ ਚਾਹੁੰਦਾ ਹੈ ਜਿਸਦੇ ਵਿਚ ਬਹੁਤ
ਸਾਰੀਆਂ ਰੇਹਾਂ ਸਪਰੇਹਾਂ ਦਾ ਇਸਤੇਮਾਲ ਨਾ ਹੋਵੇ ਅਤੇ ਉਸ ਦੇ ਵਿੱਚ ਕਿਸੇ ਕੈਮੀਕਲ ਦਾ ਇਸਤੇਮਾਲ ਨਾ ਹੋਵੇ ਤਾਂ ਇਸਦੇ ਲਈ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਪੰਜਾਹ ਹਜ਼ਾਰ ਪੈਰ ਦੀ ਰਾਸ਼ੀ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਸੋ ਉਪਰੋਕਤ ਵੀਡੀਓ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਕਿ ਕਿਸ ਸਕੀਮ ਦੇ ਤਹਿਤ ਤੁਹਾਨੂੰ ਇਹ ਰਾਸ਼ੀ ਦਿੱਤੀ ਜਾ ਰਹੀ ਹੈ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਜਿਸ ਦਿੱਲੀ ਦੇ ਨਾਲ ਖੇਤੀ ਕੀਤੀ ਜਾ ਰਹੀ ਹੈ ਉਹ ਕਾਫੀ ਜ਼ਿਆਦਾ ਚਿੰਤਾਪੂਰਨੀ ਵਿਸ਼ਾ ਹੈ ਜਿਸਦੇ ਨਾਲ ਧਰਤੀ ਦਾ ਉਪਜਾਊਪਣ ਬਹੁਤ ਹੀ ਘੱਟ ਰਿਹਾ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਇਸੇ ਤਰ੍ਹਾਂ ਦੇ ਨਾਲ ਚੱਲਦਾ ਰਿਹਾ ਤਾਂ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਬਿਮਾਰੀਆਂ ਵੀ ਵਧਣਗੀਆਂ ਇਸ ਲਈ ਜੈਵਿਕ ਖੇਤੀ ਕਰਨਾ ਕਾਫ਼ੀ ਜ਼ਿਆਦਾ ਜ਼ਰੂਰੀ ਹੁੰਦਾ ਜਾ ਰਿਹਾ ਹੈ।
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ