ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ ਜਿਸ ਬਾਰੇ ਚਾਰੇ ਪਾਸੇ ਖ਼ਬਰਾਂ ਫੈਲ ਰਹੀਆਂ ਹਨ ਅਤੇ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਉਨ੍ਹਾਂ ਦੀ ਦੂਸਰੀ ਧਰਮਪਤਨੀ ਕੌਣ ਹੋਵੇਗੀ ਤਾਂ ਇਸ ਬਾਰੇ ਤਾਜ਼ਾ ਖਬਰ ਸਾਹਮਣੇ ਆ ਰਹੀ ਹੈ ਕਿ ਡਾ ਡਾ ਹਰਪ੍ਰੀਤ ਕੌਰ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ ਡਾ ਗੁਰਪ੍ਰੀਤ ਕੌਰ ਬਾਰੇ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਉਹ ਹਰਿਆਣਾ ਦੇ ਪਿਹੋਵਾ ਦੇ ਰਹਿਣ ਵਾਲੇ ਹਨ ਅਤੇ ਉਹਨਾਂ ਨੇ ਦੋ ਹਜਾਰ ਸਤਾਰਾਂ ਦੇ ਵਿਚ
ਡਾਕਟਰੀ ਦੀ ਪੜ੍ਹਾਈ ਪੂਰੀ ਕਰ ਲਈ ਸੀ ਦੋ ਹਜਾਰ ਉਨੀ ਦੇ ਵਿਚ ਉਹ ਮੁੱਖਮੰਤਰੀ ਭਗਵੰਤ ਮਾਨ ਨੂੰ ਮਿਲੇ ਸੀ ਤਾਂ ਇਸ ਦੌਰਾਨ ਦੋ ਹਜਾਰ ਉਨੀ ਦੇ ਵਿਚ ਚੋਣਾਂ ਦੇ ਵਿੱਚ ਵੀ ਉਨ੍ਹਾਂ ਨੇ ਭਗਵੰਤ ਮਾਨ ਦਾ ਸਾਥ ਦਿੱਤਾ ਸੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਹੋਣ ਵਾਲੀ ਪਤਨੀ ਡਾ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਕਾਫੀ ਲੰਬੇ ਸਮੇਂ ਤੋਂ ਵਧੀਆ ਸਬੰਧ ਬਣੇ ਹੋਏ ਹਨ ਅਤੇ ਹੁਣ ਇਨ੍ਹਾਂ ਦਾ ਵਿਆਹ ਹੋਣ ਜਾ ਰਿਹਾ ਹੈ ਪਰ ਖਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਡਾ ਗੁਰਪ੍ਰੀਤ ਦੀ ਉਮਰ
ਸਿਰਫ ਚੌਂਤੀ ਸਾਲ ਦੀ ਹੈ ਤੇ ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਹ ਸਾਲ ਦੇ ਨਜ਼ਦੀਕ ਪਹੁੰਚ ਚੁੱਕੇ ਹਨ ਕਿਉਂਕਿ ਉਨ੍ਹਾਂ ਦੀ ਉਮਰ ਅਠਤਾਲੀ ਸਾਲ ਦੱਸੀ ਜਾ ਰਹੀ ਹੈ ਸੋ ਇਸ ਉਮਰ ਦੇ ਫ਼ਾਸਲੇ ਨੂੰ ਲੈ ਕੇ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਉਨ੍ਹਾਂ ਦੀ ਆਪਣੀ ਖ਼ੁਦ ਦੀ ਨਿੱਜੀ ਜ਼ਿੰਦਗੀ ਹੈ ਅਤੇ ਇਸ ਜ਼ਿੰਦਗੀ ਦੇ ਵਿੱਚ ਉਹ ਆਪਣੇ ਲਈ ਕੋਈ ਵੀ ਫ਼ੈਸਲਾ ਲੈ ਸਕਦੇ ਹਨ ਪਰ ਉਮਰ ਦੇ ਫ਼ਾਸਲੇ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।