ਵੇਖੋ ਕਿਉਂ ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲ ਹੋਇਆ ਸੀ ਤਲਾਕ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਡਾ ਗੁਰਪ੍ਰੀਤ ਕੌਰ ਦੇ ਨਾਲ ਪਹੁੰਚਾ ਰਿਹਾ ਹੈ ਜੋ ਹਰਿਆਣਾ ਦੇ ਨਾਲ ਸੰਬੰਧ ਰੱਖਦੇ ਹਨ ਅਤੇ ਹੁਣ ਭਗਵੰਤ ਮਾਨ ਭਾਰਤ ਦੇ ਪਹਿਲੇ ਵਿਆਹ ਦੇ ਬਾਰੇ ਵੀ ਕਾਫ਼ੀ ਸਦਾ ਚਰਚਾ ਛਿੜ ਰਹੀ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਦੋ ਹਜਾਰ ਸੋਲ਼ਾਂ ਦੇ ਵਿਚ ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਇੰਦਰ ਕੌਰ ਦੇ ਨਾਲ ਤਲਾਕ ਹੋ ਗਿਆ ਸੀ ਇਸ ਦੌਰਾਨ ਨਾਂ ਦੇ ਦੋ ਬੱਚੇ ਵੀ ਸੀ ਅਤੇ ਜਦੋਂ ਪਿਛਲੀਆਂ

ਵਿਧਾਨ ਸਭਾ ਚੋਣਾਂ ਹੋਈਆਂ ਹਨ ਤਾਂ ਉਸੇ ਦੌਰਾਨ ਉਨ੍ਹਾਂ ਦੇ ਬੱਚੇ ਪੰਜਾਬ ਪਰਤੇ ਸੀ ਅਤੇ ਭਗਵੰਤ ਮਾਨ ਦੇ ਨਾਲ ਕਾਫੀ ਖੁਸ਼ ਵੀ ਦਿਖਾਈ ਦੇ ਰਹੇ ਸੀ ਅਤੇ ਵਾਪਸ ਚਲੇ ਜਾਂਦੇ ਹਨ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ ਤੇ ਹੁਣ ਭਗਵੰਤ ਮਾਨ ਆਪਣੀ ਜ਼ਿੰਦਗੀ ਦੇ ਵਿੱਚ ਇੱਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਡਾ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਦਾ ਵਿਆਹ ਹੋਣ ਜਾ ਰਿਹਾ ਹੈ ਜਿਸ ਸਬੰਧੀ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆ ਰਹੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੀ ਉਮਰ ਦੇ ਵਿਚ ਕਾਫੀ ਜਗ੍ਹਾ

ਫਰਕ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਕੌਰ ਚੌਂਤੀ ਸਾਲ ਦੇ ਹਨ ਅਤੇ ਦੂਸਰੇ ਪਾਸੇ ਭਗਵੰਤ ਮਾਨ ਅਠਤਾਲੀ ਚੱਲਦੇ ਹਨ ਇਸ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੇ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਚਾਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਗੱਲਾਂ ਚੱਲ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਅਤੇ ਜਾ ਰਹੇ ਹਨ ਕੁਝ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਹ ਗਲਤ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਹੁਣ ਇਹ ਉਨ੍ਹਾਂ ਦੀ ਲੜਕੀ ਦਾ ਵਿਆਹ ਕਰਨ ਦਾ ਮੌਕਾ ਸੀ ਅਤੇ ਹੁਣ ਉਹ ਖ਼ੁਦ ਵਿਆਹ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *