ਭਗਵੰਤ ਮਾਨ ਦੇ ਘਰਵਾਲੀ ਬਾਰੇ ਇਹ ਵੱਡੀ ਖ਼ਬਰ ਆਈ ਨਿਕਲ ਕੇ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦੇ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਵਲੋਂ ਇਹ ਕੋਈ ਗਲਤ ਫ਼ੈਸਲਾ ਲਿਆ ਗਿਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਇੱਥੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਦੀ ਉਮਰ ਦੇ ਵਿੱਚ ਬਹੁਤ ਜ਼ਿਆਦਾ ਫ਼ਰਕ ਹੈ ਇਸ ਮਾਮਲੇ

ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਇਹ ਵਿਚਾਰ ਦਿੱਤੇ ਗਏ ਹਨ ਪਰ ਤੁਹਾਨੂੰ ਦੱਸ ਦਈਏ ਕਿ ਮੁੱਖਮੰਤਰੀ ਭਗਵੰਤ ਮਾਨ ਦੋ ਹਜਾਰ ਸੋਲ਼ਾਂ ਭਾਰਤ ਵਿੱਚ ਆਪਣੀ ਪਤਨੀ ਨੂੰ ਤਲਾਕ ਦੇ ਦਿੰਦੇ ਹਨ ਉਨ੍ਹਾਂ ਦੇ ਦੋ ਬੱਚੇ ਵੀ ਹਨ ਜੋ ਉਨ੍ਹਾਂ ਦੀ ਪਤਨੀ ਦੇ ਨਾਲ ਹੀ ਅਮਰੀਕਾ ਦੇ ਵਿੱਚ ਰਹਿੰਦੇ ਹਨ ਅਤੇ ਰਾਜਨੀਤੀ ਦੀ ਖਾਤਰ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਨੂੰ ਵੀ ਛੱਡ ਦਿੱਤਾ ਸੀ ਇੱਕ ਸੌ ਫਿਲਹਾਲ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੇ ਕੁਮੈਂਟ ਆ ਰਹੇ ਹਨ ਜਿਨ੍ਹਾਂ ਦੇ ਵਿੱਚ ਕੁੱਝ ਚੰਗੇ ਅਤੇ ਕੁਝ ਮਾੜੇ ਕੁਮੈਂਟ ਵੀ ਦਿਖਾਈ

ਦੇ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਹੁਣ ਭਗਵੰਤ ਮਾਨ ਨੂੰ ਆਪਣੀ ਲੜਕੀ ਦਾ ਵਿਆਹਰਨਾ ਚਾਹੀਦਾ ਸੀ ਹੁਣ ਉਹ ਆਪਣੀ ਲੜਕੀ ਦੀ ਉਮਰ ਦੀ ਲੜਕੀ ਦੇ ਨਾਲ ਖੁਦ ਵਿਆਹ ਰਚਾਉਣ ਜਾ ਰਹੇ ਹਨ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਗਏ ਹਨ ਭਾਵੇਂ ਕਿ ਇਹ ਉਨ੍ਹਾਂ ਦਾ ਆਪਣਾ ਨਿੱਜੀ ਫੈਸਲਾ ਹੈ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ ਪਰ ਫਿਰ ਵੀ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਦੱਸੋ ਤੁਹਾਨੂੰ ਦੱਸ ਦਈਏ ਕਿ ਡਾ ਗੁਰਪ੍ਰੀਤ ਕੌਰ ਦੇ ਨਾਲ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਇਸ ਮਾਮਲੇ ਤੇ ਉੱਤੇ ਗੱਲਬਾਤ ਕੀਤੀ ਜਾ ਰਹੀ ਹੈ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਲਾਈਵ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਦੂਸਰੇ ਪਾਸੇ ਲੋਕ ਇਸ ਭਾਰਤ ਨੂੰ ਦੇਖਣ ਦੇ ਲਈ ਕਾਫੀ ਜ਼ਿਆਦਾ ਉਤਸੁਕ ਵੀ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਸਾਦਾ ਰੱਖਿਆ ਗਿਆ ਹੈ ਅਤੇ ਇਸ ਵਿਆਹ ਦੇ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਦਿਖਾਈ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *