ਜਾਣੋ ਕੌਣ ਹੈ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ?

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ ਅਤੇ ਇਸ ਦੌਰਾਨ ਕਾਫੀ ਲੋਕਾਂ ਦੇ ਵੱਲੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਦੂਸਰੀ ਪਤਨੀ ਕੌਣ ਹੈ ਤਾਂ ਦੱਸ ਦਈਏ ਕਿ ਡਾ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਦਾ ਵਿਆਹ ਹੋਣ ਜਾ ਰਿਹਾ ਹੈ ਅਤੇ ਹਰਿਆਣਾ ਦੇ ਉਹ ਰਹਿਣ ਵਾਲੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਦੋ ਹਜਾਰ ਸਤਾਰਾਂ ਦੇ ਵਿਚ ਉਨ੍ਹਾਂ ਨੇ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕਰ ਲਈ ਸੀ ਇਸਦੇ ਨਾਲ ਹੀ ਦੋ ਹਜਾਰ ਉਨੀ ਦੇ ਵਿਚ ਉਹ ਭਗਵੰਤ

ਮਾਨ ਨੂੰ ਪਹਿਲੀ ਵਾਰ ਮਿਲੇ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੋ ਹਜਾਰ ਉਨੀ ਦੇ ਵਿਚ ਇਸ ਤੋਂ ਬਾਅਦ ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਭਗਵੰਤ ਮਾਨ ਦਾ ਕਾਫੀ ਜ਼ਿਆਦਾ ਸਾਥ ਦਿੱਤਾ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਰਿਵਾਰਾਂ ਦੇ ਵਿਚ ਕਾਫੀ ਵਧੀਆ ਬਣਦੀ ਹੈ ਇਸ ਦੇ ਚਲਦੇ ਹਿਰਨਾਂ ਦਾ ਰਿਸ਼ਤਾ ਤੈਅ ਹੋਇਆ ਹੈ ਇਸ ਤੋਂ ਇਲਾਵਾ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਜਦੋਂ ਮੁੱਖ ਮੰਤਰੀ ਦੇ ਤੌਰ ਤੇ ਭਗਵੰਤ ਮਾਨ ਨੇ ਸਹੁੰ ਚੁੱਕੀ ਸੀ ਤਾਂ ਉਸ ਮੌਕੇ ਵੀ ਡਾ ਗੁਰਪ੍ਰੀਤ ਕੌਰ ਇੱਥੇ ਮੌਜੂਦ ਸੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ

ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸਦੇ ਨਾਲ ਹੀ ਡਾ ਗੁਰਪ੍ਰੀਤ ਕੌਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਉਮਰ ਦੇ ਵਿਚ ਜੋ ਫ਼ਾਸਲਾ ਹੈ ਉਸ ਨੂੰ ਲੈ ਕੇ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ ਕਿਉਂਕਿ ਮੁੱਖਮੰਤਰੀ ਭਗਵੰਤ ਮਾਨ ਦੀ ਉਮਰ ਕਰੀਬ ਪੰਜਾਹ ਸਾਲ ਹੋ ਚੁੱਕੀ ਹੈ ਅਠਤਾਲੀ ਸਾਲ ਦੀ ਉਨ੍ਹਾਂ ਦੀ ਉਮਰ ਦੱਸੀ ਜਾ ਰਹੀ ਹੈ ਦੂਸਰੇ ਪਾਸੇ ਗੁਰਪ੍ਰੀਤ ਕੌਰ ਦੀ ਉਮਰ ਚੌਂਤੀ ਸਾਲ ਦੱਸੀ ਜਾ ਰਹੀ ਹੈ ਭਾਵੇਂ ਕਿ ਇਹ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ ਅਤੇ ਉਨ੍ਹਾਂ ਦਾ ਇਕ ਨਿਜੀ ਫੈਸਲਾ ਹੈ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ ਤੇ ਉੱਥੇ ਕੁਝ ਲੋਕ ਉਨ੍ਹਾਂ ਦਾ ਇਸ ਸਬੰਧੀ ਵਿਰੋਧ ਵੀ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *