ਭਗਵੰਤ ਮਾਨ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

Latest Update

ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਵਿਆਹ ਹੋਇਆ ਹੈ ਤਾਂ ਇਸ ਦੌਰਾਨ ਚਾਰੇ ਪਾਸੇ ਉਨ੍ਹਾਂ ਦੇ ਵਿਆਹ ਦੇ ਚਰਚੇ ਹੋ ਰਹੇ ਹਨ ਅਤੇ ਬਹੁਤ ਸਾਰੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਵੱਖੋ ਵੱਖਰੀਆਂ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ ਜਿੱਥੇ ਭਗਵੰਤ ਮਾਨ ਸ਼ੇਰਵਾਨੀ ਤੇ ਵਿੱਚ ਦਿਖਾਈ ਦੇ ਰਹੇ ਹਨ ਦੂਸਰੇ ਪਾਸੇ ਉਨ੍ਹਾਂ ਦੀ ਪਤਨੀ ਵਿਆਹ ਵਾਲੇ ਜੋੜੇ ਦੇ ਵਿੱਚ ਦਿਖਾਈ ਦੇ ਰਹੀ ਹੈ ਦੱਸ ਦਈਏ ਕਿ ਉਨ੍ਹਾਂ ਦਾ ਵਿਆਹ ਡਾ ਗੁਰਪ੍ਰੀਤ ਕੌਰ ਦੇ ਨਾਲ ਹੋਇਆ ਹੈ ਜੋ ਹਰਿਆਣਾ ਦੇ ਨਾਲ ਸਬੰਧਤ ਹਨ

ਅਤੇ ਉਨ੍ਹਾਂ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੋਈ ਹੈ ਜਿਸ ਤੋਂ ਬਾਅਦ ਪਿਛਲੇ ਪਾਸੇ ਉਨ੍ਹਾਂ ਦੇ ਵਿਆਹ ਦੇ ਚਰਚੇ ਵੀ ਹੋ ਰਹੇ ਹਨ ਇਸ ਅਭਿਆਨ ਦੇ ਪੇਚ ਕੁਝ ਅਸੀਮਤ ਲੋਕਾਂ ਨੂੰ ਬੁਲਾਇਆ ਗਿਆ ਸੀ ਭਾਵੇਂ ਬਹੁਤਾ ਵੱਡਾ ਬਿਆਨ ਨਹੀਂ ਕੀਤਾ ਗਿਆ ਸੀ ਇਸ ਵਿਆਹ ਨੂੰ ਸਿੱਧੇ ਤੌਰ ਤੇ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ ਇਸ ਦੇ ਨਾਲ ਹੀ ਇਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਇਸ ਦੇ ਨਾਲ ਹੀ ਰਾਘਵ ਚੱਢਾ ਦਿਖਾਈ ਦਿੱਤੇ ਹੋਰ ਵੀ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਲੀਡਰ ਦਿਖਾਈ ਦਿੱਤੇ ਹਨ ਇਸ ਦੌਰਾਨ ਸਾਰਿਆਂ ਦੇ ਚਿਹਰੇ ਉੱਤੇ ਰੌਣਕ ਵੀ ਦਿਖਾਈ ਦੇ ਰਹੀ ਹੈ ਸੋ ਇਸ ਮਾਮਲੇ ਸਬੰਧੀ

ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਨਵੀਂ ਜ਼ਿੰਦਗੀ ਦੇ ਸ਼ੁਰੂ ਹੋਣ ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਇਹ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਇੱਕ ਬਹੁਤ ਵੱਡਾ ਫ਼ੈਸਲਾ ਹੈ ਜਿਸਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੇ ਬਦਲਾਅ ਵੀ ਹੋਣਗੇ ਦੋ ਹਜਾਰ ਸੋਲ਼ਾਂ ਦੇ ਵਿੱਚ ਮੁੱਖਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਦੀ ਪਹਿਲੀ ਪਤਨੀ ਦੇ ਨਾਲੋਂ ਤਲਾਕ ਹੋ ਗਿਆ ਸੀ ਉਸ ਤੋਂ ਬਾਅਦ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੀ ਪਤਨੀ ਦੇ ਨਾਲ ਹੀ ਰਹਿ ਰਹੇ ਸੀ ਹੁਣ ਭਗਵੰਤ ਮਾਨ ਅਤੇ ਵੱਲੋਂ ਆਪਣੀ ਜਾਤੀ

ਦੇ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਇਸ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਰੱਖੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਵੱਲੋਂ ਇੱਕ ਵਧੀਆ ਫ਼ੈਸਲਾ ਲਿਆ ਗਿਆ ਹੈ ਜਿਸ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਹਨ ਉਸ ਸਬੰਧੀ ਵੀ ਉਹ ਥੋੜ੍ਹਾ ਸਮਾਂ ਘੱਟ ਪਾਉਣਗੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪੋ ਆਪਣੇ ਵਿਚਾਰ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *