ਵਿਦਾਈ ਸਮੇਂ ਪਤਨੀ ਨੂੰ ਰੋਂਦਿਆਂ ਦੇਖ ਭਾਵੁਕ ਹੋਏ ਭਗਵੰਤ ਮਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਹੋਇਆ ਹੈ ਅਤੇ ਚਾਰੇ ਪਾਸੇ ਉਨ੍ਹਾਂ ਦੇ ਵਿਆਹ ਦੇ ਹੀ ਚਰਚੇ ਹੋ ਰਹੇ ਹਨ ਇਕ ਦਿਨ ਪਹਿਲਾਂ ਹੀ ਇਸ ਮਾਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਚਰਚਾ ਸ਼ੁਰੂ ਕਰ ਦਿੱਤੀ ਗਈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਉਥੇ ਹੀ ਕੁਝ ਲੋਕਾਂ ਦੇ ਵੱਲੋਂ ਇਸ ਨੂੰ ਗ਼ਲਤ ਦੱਸਿਆ ਜਾ ਰਿਹਾ ਹੈ ਪਰ ਇੱਥੇ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਇੱਕ ਨਿਜੀ ਫੈਸਲਾ ਹੈ ਜੋ ਉਨ੍ਹਾਂ ਨੇ

ਆਪਣੀ ਮਰਜ਼ੀ ਦੇ ਨਾਲ ਹੀ ਲੈਣਾ ਸੀ ਆਪਣੇ ਪਰਿਵਾਰਕ ਮੈਂਬਰਾਂ ਦੀ ਮਰਜ਼ੀ ਦੇ ਨਾਲ ਲੈਣਾ ਸੀ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਇਸੇ ਦੌਰਾਨ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਨੇ ਗੱਲਬਾਤ ਕਰਨ ਦੌਰਾਨ ਦੱਸਿਆ ਹੈ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਮਾਂ ਨੂੰ ਰੋਂਦੇ ਹੋਏ ਦੇਖਿਆ ਹੈ ਤਾਂ ਇਸ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦਾ ਪਹਿਲਾਂ ਵਿਆਹ ਹੋਇਆ ਸੀ ਤਾਂ ਕਾਫੀ ਖੁਸ਼ ਦਿਖਾਈ ਦਿੱਤੇ ਉਸ ਤੋਂ ਬਾਅਦ ਕੁਝ ਸਮਾਂ ਉਨ੍ਹਾਂ ਦਾ ਚੰਗਾ ਲੰਘਿਆ ਫਿਰ ਉਸ ਤੋਂ ਬਾਅਦ ਉਨ੍ਹਾਂ ਦੀ

ਜ਼ਿੰਦਗੀ ਦੇ ਵਿੱਚ ਕੁੱਝ ਅਜਿਹੀਆਂ ਮੁਸ਼ਕਲਾਂ ਆਈਆਂ ਜਿਸ ਨੇ ਉਨ੍ਹਾਂ ਦੇ ਪਰਿਵਾਰ ਨੂੰ ਬਿਖੇਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦਾ ਤਲਾਕ ਹੋਇਆ ਅਤੇ ਪਰਿਵਾਰਕ ਮੈਂਬਰ ਅਤੇ ਇਹ ਇਕੱਲੇ ਰਹਿ ਗਏ ਉਸ ਤੋਂ ਬਾਅਦ ਰਾਜਨੀਤੀ ਦੇ ਵਿੱਚ ਆਏ ਅਤੇ ਲੋਕਾਂ ਦੀ ਸੇਵਾ ਦੇ ਵਿਚ ਲੱਗ ਗਏ ਅਤੇ ਇਸ ਦੇ ਨਾਲ ਇਨ੍ਹਾਂ ਦਾ ਰੁਝੇਵਾਂ ਬਣਿਆ ਰਹਿੰਦਾ ਸੀ ਪਰ ਇਨ੍ਹਾਂ ਦੀ ਮਾਤਾ ਕਾਫ਼ੀ ਜਾਂ ਇਕੱਲੇ ਸੀ ਜਿਸਦੇ ਚਲਦੇ ਹੁਣ ਉਨ੍ਹਾਂ ਨੇ ਆਪਣੀ ਮਾਂ ਦੇ ਕਹਿਣ ਤੇ ਇਹ ਇਕ ਵੱਡਾ ਫੈਸਲਾ ਲਿਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਪਰ ਤੁਹਾਨੂੰ

ਦੱਸ ਦਈਏ ਕਿ ਡਾ ਗੁਰਪ੍ਰੀਤ ਕੌਰ ਦੇ ਨਾਲ ਇਨ੍ਹਾਂ ਦੀ ਮੁਲਾਕਾਤ ਦੋ ਹਜਾਰ ਉਨੀ ਦੇ ਵਿਚ ਹੋਈ ਸੀ ਅਤੇ ਉਸ ਤੋਂ ਬਾਅਦ ਗੁਰਪ੍ਰੀਤ ਕੌਰ ਨੇ ਚੋਣਾਂ ਦੇ ਵਿੱਚ ਵੀ ਇਨ੍ਹਾਂ ਦਾ ਕਾਫ਼ੀ ਜ਼ਿਆਦਾ ਸਾਥ ਦਿੱਤਾ ਸੀ ਉਸ ਤੋਂ ਬਾਅਦ ਹੁਣ ਇਨ੍ਹਾਂ ਦੇ ਵੱਲੋਂ ਆਪਣੇ ਵਿਆਹ ਦਾ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਇਸ ਸਬੰਧੀ ਇਨ੍ਹਾਂ ਨੂੰ ਬਹੁਤ ਸਾਰੀਆਂ ਵਧਾਈਆਂ ਵੀ ਮਿਲ ਰਹੀਆਂ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕ ਸਵਾਲ ਵੀ ਖੜ੍ਹੇ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *