ਭਗਵੰਤ ਮਾਨ ਨੇ ਸਾਲੀਆਂ ਦੇ ਨਾਕੇ ਤੇ ਦੇਖੋ ਕਿਵੇਂ ਕਰੀ ਨੋਕ ਝੋਕ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਸੀ ਅਤੇ ਇਸ ਮੌਕੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਵਿਆਹ ਵਿੱਚ ਪਹੁੰਚੀ ਅਤੇ ਉਨ੍ਹਾਂ ਦੇ ਪਿੰਡ ਸਤੌਜ ਦੇ ਵਿੱਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ ਬਹੁਤ ਸਾਰੇ ਲੋਕ ਖੁਸ਼ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਬਹੁਤ ਵੱਡਾ ਫੈਸਲਾ ਹੈ ਅਤੇ ਹਿਨਾ ਦੀ ਜ਼ਿੰਦਗੀ ਦਾ ਇਕ ਵੱਡਾ ਫੈਸਲਾ ਹੈ ਜੋ ਇਹ ਇਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਇੱਕ ਨਵਾਂ ਮੋੜ ਲੈ ਕੇ ਆਵੇਗਾ ਸੋ ਇਸ ਦੌਰਾਨ ਕੁਝ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ

ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਬਹੁਤ ਵਧੀਆ ਲੈ ਗਿਆ ਇੱਜ਼ਤ ਦੇ ਨਾਲ ਉਨ੍ਹਾਂ ਦੇ ਜ਼ਿੰਦਗੀ ਦੇ ਵਿੱਚ ਜੋ ਖਾਲੀਪਣ ਹੈ ਉਹ ਬਿਲਕੁਲ ਦੂਰ ਹੋ ਜਾਵੇਗਾ ਅਤੇ ਉਨ੍ਹਾਂ ਦੇ ਵਲੋਂ ਆਪਣੇ ਪਰਿਵਾਰ ਦੇ ਵੱਲ ਵੀ ਧਿਆਨ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ ਪਿੰਡਾਂ ਵਿਚ ਵਿਆਹ ਵਾਲੇ ਦਿਨ ਮੁੱਖਮੰਤਰੀ ਭਗਵੰਤ ਮਾਨ ਆਪਣੀਆਂ ਸਾਲੀਆਂ ਦੇ ਨਾਲ ਹਾਸੀ ਮਜ਼ਾਕ ਕਰਦੇ ਹੋਏ ਦਿਖਾਈ ਦੇ ਰਹੇ ਹਨ ਰਿਬਨ ਕਟਾਈ ਦੀ ਰਸਮ ਦੌਰਾਨ ਕਾਫੀ ਜ਼ਿਆਦਾ ਹਾਸੀ ਮਜ਼ਾਕ ਹੁੰਦਾ ਹੋਇਆ

ਦਿਖਾਈ ਦੇ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਦਿਨ ਉਨ੍ਹਾਂ ਦੇ ਲਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਈ ਇਕ ਬਹੁਤ ਖੁਸ਼ੀ ਦਾ ਮੌਕਾ ਹੈ ਇਸ ਮੌਕੇ ਬਹੁਤ ਸਾਰੇ ਰਾਜਨੀਤਕ ਲੀਡਰ ਉਨ੍ਹਾਂ ਦੇ ਘਰ ਪਹੁੰਚੇ ਹੋਏ ਹਨ ਖ਼ਾਸਕਰ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਲੋਕ ਉਨ੍ਹਾਂ ਦੇ ਘਰ ਵਿਚ ਮੌਜੂਦ ਹਨ ਅਤੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੀ ਜ਼ਿੰਦਗੀ ਦੇ ਵਿੱਚ ਖ਼ੁਸ਼ੀਆਂ ਸ਼ੁਰੂ ਹੋੲੀਅਾਂ ਹਨ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੇ ਦੁੱਖ ਦੇਖੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *