ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਸੱਚਾਈ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੇ ਉਨ੍ਹਾਂ ਦਾ ਵਿਆਹ ਡਾ ਗੁਰਪ੍ਰੀਤ ਕੌਰ ਜੋ ਕਿ ਹਰਿਆਣਾ ਦੇ ਰਹਿਣ ਵਾਲਿਆਂ ਨੂੰ ਗੇਂਦ ਨਾਲ ਹੋਣ ਜਾ ਰਿਹਾ ਹੈ ਜਿਸ ਵਿਚ ਦੱਸਿਆ

ਜਾ ਰਿਹਾ ਹੈ ਕਿ ਡਾ ਗੁਰਪ੍ਰੀਤ ਕੌਰ ਨੇ ਐੱਮਬੀਬੀਐੱਸ ਕੀਤੀ ਹੈ ਜਿਸਤੋਂ ਆਦਰਸ਼ਾਂ ਜਾਂ ਰਹਿ ਗਏ ਗੁਰਪ੍ਰੀਤ ਕੌਰ ਦੇ ਨਾਲ ਵਿਆਹ ਕਰਾਉਣ ਦਾ ਫ਼ੈਸਲਾ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਹੈ ਭਗਵੰਤ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਇਹ ਸਾਰਾ ਕੁਝ ਉਨ੍ਹਾਂ ਦੀ ਮਾਤਾ ਦੇ ਕਹਿਣ ਤੇ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਮਾਤਾ ਚਾਹੁੰਦੇ ਸਨ ਕਿ ਉਨ੍ਹਾਂ ਦੇ ਵਿਆਹ ਵਿੱਚ ਇਸਦੇ ਲਈ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਜੇ ਉਨ੍ਹਾਂ ਦੇ ਵੱਲੋਂ ਆਪਣੇ ਮਾਤਾ ਦੇ ਕਹਿਣ ਤੇ ਇਹ ਸਾਰਾ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਅਕਸਰ ਹੀ ਇਹ ਮੰਗ ਕਰਿਆ ਕਰਦੇ ਸਨ ਕਿਉਂਕਿ ਉਨ੍ਹਾਂ ਦੀ ਮਾਤਾ ਨੂੰ ਇਹ ਫਿਕਰ ਹੈ ਕਿ ਉਹ ਇਕੱਲੇ

ਰਹਿੰਦੇ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਆਪਣੇ ਮਾਤਾ ਨੂੰ ਰੇਲਵੇ ਦੇ ਕੈਦ ਤੋਂ ਵੱਧ ਸਜ਼ਾ ਰਹਿ ਕੇ ਆਪਣੀ ਮਾਤਾ ਦੀ ਖੁਸ਼ੀ ਦੇ ਲਈ ਉਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਅਤੇ ਭਗਵੰਤ ਮਾਨ ਨੇ ਆਪਣੀ ਮਾਤਾ ਦੀ ਖੁਸ਼ੀ ਲਈ ਇਹ ਸਾਰਾ ਕੁਝ ਕੀਤਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *