ਭਗਵੰਤ ਮਾਨ ਦੇ ਵਿਆਹ ਤੇ ਉਸ ਦੇ ਜੱਦੀ ਪਿੰਡ ਲੱਗੀਆਂ ਰੌਣਕਾਂ

Latest Update

ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਚਾਰੇ ਪਾਸੇ ਖੁਸ਼ੀ ਦੀ ਲਹਿਰ ਫੈਲੀ ਹੋਈ ਹੈ ਬਹੁਤ ਸਾਰੇ ਲੋਕ ਭਗਵੰਤ ਮਾਨ ਦੇ ਵਿਆਹ ਦੀਆਂ ਵਧਾਈਆਂ ਉਨ੍ਹਾਂ ਨੂੰ ਦੇ ਰਹੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇ ਰਹੇ ਹਨ ਅਤੇ ਉਨ੍ਹਾਂ ਦੇ ਪਿੰਡ ਸਤੌਜ ਦੇ ਵਿੱਚ ਵੀ ਬਹੁਤ ਜ਼ਿਆਦਾ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਪਿੰਡ ਦੇ ਲੋਕ ਇਕੱਠੇ ਹੋ ਕੇ ਉਨ੍ਹਾਂ ਦੇ ਵਿਆਹ ਦੇ ਉੱਤੇ ਗਿੱਧਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ ਬਹੁਤ ਸਾਰੀਆਂ ਬੁੜੀਆਂ ਦੇ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਖੁਸ਼ ਹਨ ਢੋਲ ਵੀ ਮੰਗਵਾਏ ਗਏ ਹਨ

ਇਸ ਤੋਂ ਇਲਾਵਾ ਡੀਜ਼ਲ ਵੀ ਲੱਗੇ ਹੋਏ ਹਨ ਸੋ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕੇ ਦੇ ਨਾਲ ਆਪਣੀ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਬਹੁਤ ਜ਼ਿਆਦਾ ਖ਼ੁਸ਼ੀ ਹੈ ਕਿ ਭਗਵੰਤ ਮਾਨ ਦਾ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਹੋਈ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਵਿਚ ਕਈ ਸਮੱਸਿਆਵਾਂ ਵੇਖੀਆਂ ਹਨ ਅਤੇ ਹੁਣ ਉਨ੍ਹਾਂ ਦੀ ਜ਼ਿੰਦਗੀ ਦੇ ਵਿਚ ਖੁਸ਼ੀਆਂ ਆਈਆਂ ਹਨ ਸੋ ਇਸ ਮਾਮਲੇ ਸਬੰਧੀ ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦਾ ਵਿਆਹ ਡਾ ਗੁਰਪ੍ਰੀਤ ਕੌਰ ਦੇ ਨਾਲ ਹੋਇਆ ਹੈ ਡਾ ਗੁਰਪ੍ਰੀਤ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ

ਇਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਕਿ ਇਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕੀਤੀ ਗਈ ਹੈ ਸੋ ਦੇਖਿਆ ਜਾਵੇ ਤਾਂ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦਾ ਵਿਆਹ ਹੋਇਆ ਸੀ ਪਰ ਦੋ ਹਜਾਰ ਸੋਲ਼ਾਂ ਦੇ ਵਿਚ ਇਨ੍ਹਾਂ ਦਾ ਤਲਾਕ ਹੋਇਆ ਇਸ ਤੋਂ ਬਾਅਦ ਇਨ੍ਹਾਂ ਦੇ ਬੱਚੇ ਇਨ੍ਹਾਂ ਦੀ ਪਤਨੀ ਦੇ ਨਾਲ ਅਮਰੀਕਾ ਚਲੇ ਗਏ ਤੇ ਉਸ ਤੋਂ ਬਾਅਦ ਇਹ ਇਕੱਲੇ ਹੀ ਰਹਿ ਅਤੇ ਰਾਜਨੀਤੀ ਵਿਚ ਰੁੱਝੇ ਹੋਏ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *