ਭਗਵੰਤ ਮਾਨ ਦੀਆਂ ਸਾਲੀਆਂ ਨੇ ਲਾਇਆ ਨਾਕਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਇਹ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦਾ ਵਿਆਹ ਉਨ੍ਹਾਂ ਦੀ ਹੀ ਇੱਕ ਕਰੀਬੀ ਦੋਸਤ ਡਾ ਗੁਰਪ੍ਰੀਤ ਕੌਰ ਦੇ ਨਾਲ ਹੋਣ ਜਾ ਰਿਹਾ ਹੈ ਜਿਸ ਵਿਚ

ਦੱਸਿਆ ਜਾ ਰਿਹਾ ਹੈ ਡਾ ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ ਜਿਸ ਤੋਂ ਹਾਦਸੇ ਹਰੇਕ ਇਨ੍ਹਾਂ ਦੋਨਾਂ ਪਰਿਵਾਰਾਂ ਦੇ ਵਿਚ ਪਹਿਲਾਂ ਤੋਂ ਹੀ ਬਹੁਤ ਵਧੀਆ ਸਬੰਧ ਹਨ ਜਿਸਦੇ ਕਾਰਨ ਕਿਹਾ ਜਾ ਰਿਹਾ ਹੈ ਇਨ੍ਹਾਂ ਦੋਵਾਂ ਪਰਿਵਾਰਾਂ ਦੇ ਵੱਲੋਂ ਇਸ ਪਰਿਵਾਰ ਵਿਆਹ ਦੇ ਲਈ ਰਜ਼ਾਮੰਦੀ ਜਤਾਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਭਗਵੰਤ ਮਾਨ ਦੀ ਉਮਰ ਅਠਤਾਲੀ ਸਾਲ ਦੱਸੀ ਜਾ ਰਹੀ ਅਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ ਦੀ ਉਮਰ ਬੱਤੀ ਸਾਲ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਨੇ ਪੁਲਸ ਦੇ ਉੱਪਰ

ਟਿੱਪਣੀਆਂ ਵੀ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਕਿਉਂਕਿ ਭਗਵੰਤ ਮਾਨ ਜਦੋਂ ਡਾ ਗੁਰਪ੍ਰੀਤ ਦੇ ਦਰਵਾਜ਼ੇ ਤੇ ਪਹੁੰਚੇ ਹਨ ਅਤੇ ਉਹਨਾਂ ਦੀਆਂ ਸਾਲੀਆਂ ਦੇ ਵੱਲੋਂ ਨਾਂ ਤੇ ਨਾਕਾ ਲਗਾਇਆ ਗਿਆ ਹੈ ਇਸ ਤੋਂ ਵੱਧ ਸਹਾਇਕ ਰੀਬਨ ਕੱਟਣ ਦੀ ਰਸਮ ਦੇ ਵਿੱਚ ਭਗਵੰਤ ਮਾਨ ਦੇ ਵਲੋਂ ਆਪਣੀਆਂ ਸਾਲੀਆਂ ਦੇ ਨਾਲ ਬਹੁਤ ਸਾਰੇ ਮਖੌਲ ਕੀਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾਵੇਗਾ ਉਨ੍ਹਾਂ ਵੱਲੋਂ ਆਪਣੀਆਂ ਸਾਲੀਆਂ ਨੂੰ ਕੁੱਝ ਗਿਫਟ ਵੀ ਦਿੱਤੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਨੂੰ ਦੁਖ਼ਦ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਜ਼ਿਆਦਾਤਰ ਲੋਕਾਂ ਵੱਲੋਂ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਤੇ ਕਿਹਾ ਜਾ ਰਿਹਾ ਹੈ ਕਿ ਇਹ ਮੇਰੇ ਵੱਲੋਂ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *