ਚੋਟੀ ਦੇ ਮਸ਼ਹੂਰ ਕਾਂਗਰਸੀ ਆਗੂ ਨੂੰ ਅਦਾਲਤ ਨੇ ਸੁਣਾਈ ਸਜ਼ਾ

Latest Update

ਅੱਜਕੱਲ੍ਹ ਦੇ ਸਮੇਂ ਵਜੋਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਤੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਅਤੇ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਦੀਆਂ ਹਨ ਕਈ ਵਾਰ ਕੁਝ ਰਾਜਨੀਤਕ ਲੀਡਰਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਵੀ ਜਾਣਾ ਪੈਂਦਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ

ਹੈ ਕਿ ਕਾਂਗਰਸੀ ਆਗੂ ਰਾਜ ਬੱਬਰ ਨੂੰ ਦੋ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਸਜ਼ਾ ਸੁਣਾਉਣ ਤੋਂ ਵੱਧ ਸਮੇਂ ਬਾਅਦ ਹੀ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੇ ਕੁੱਝ ਧੱਕੇਸ਼ਾਹੀ ਦਿਖਾਈ ਸੀ ਜਿਸ ਦੇ ਚੱਲਦੇ ਉਨ੍ਹਾਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਇਸ ਤੋਂ ਇਲਾਵਾ ਪਚਾਸੀ ਸੌ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਗਿਆ ਹੈ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ

ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਦਿਨਾਂ ਦੇ ਵਿੱਚ ਬਹੁਤ ਸਾਰੇ ਰਾਜਨੀਤਕ ਲੀਡਰ ਸਜ਼ਾ ਭੁਗਤ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਹੋਰ ਵੀ ਕਈ ਲੀਡਰਾਂ ਦੇ ੳੁੱਤੇ ਸਿਕੰਜਾ ਕੱਸਿਆ ਜਾ ਸਕਦਾ ਹੈ ਸੋ ਦੇਖਿਆ ਜਾਵੇ ਤਾਂ ਜਦੋਂ ਤੋਂ ਪੰਜਾਬ ਦੇ ਵਿੱਚ ਨਵੀਂ ਸਰਕਾਰ ਆਈ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਲੀਡਰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਗਏ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਕਿਹੜੇ ਕਿਹੜੇ ਲੀਡਰਾਂ ਨੂੰ ਸਜ਼ਾ ਹੋਵੇਗੀ ਇਹ ਦੇਖਣਾ ਹੋਵੇਗਾ ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਬਣੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਾਂਗਰਸੀ ਲੀਡਰਾਂ ਦੇ ਲਈ ਇਹ ਇਕ ਮਾੜੀ ਖ਼ਬਰ ਹੈ ਕਿਉਂਕਿ ਇਸ ਤੋਂ ਪਹਿਲਾਂ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਜਾ ਚੁੱਕੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *